ਬੀਤੇ ਕੁਝ ਦਿਨ ਪਹਿਲਾਂ ਜਲੰਧਰ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਹੋਰਾਂ ਨੇ ਆਦੇਸ਼ ਦਿੱਤੇ ਕੀ ਸ਼ਹਿਰ ਦੇ ਵਿੱਚ ਹੋ ਰਹੀਆਂ ਘਟਨਾਵਾਂ ਨੂੰ ਠੱਲ ਪਾਉਣ ਲਈ ਪੁਲਿਸ ਦੀ ਗਸ਼ਤ ਵਧਾ ਦਿੱਤੀ ਐ ਕਿ ਤੇ ਪੁਲਿਸ ਹੁਣ ਬਾਜ ਵਾਂਗ ਗਲਤ ਅਨਸਰਾਂ ਤੇ ਅੱਖ ਰੱਖੇਗੀ ਪਰ ਐਨਾ ਕੁਝ ਹੋਣ ਦੇ ਬਾਵਜ਼ੂਦ ਸ਼ਹਿਰ ਚੋਂ ਵਾਰਦਾਤਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ ਬੀਤੀ ਰਾਤ ਦੋ ਨੌਜਵਾਨਾਂ ਨੇ ਜੋ ਸ਼ਹਿਰ ਚ ਕੀਤਾ ਉਹ ਦੇਖ ਲੋਕਾਂ ਦੇ ਸਾਹ ਸੁੱਕ ਗਏ ਪਹਿਲਾਂ ਦੇਖ ਇਹ ਵੀਡੀਓ ਜਿਸ ਵਿੱਚ ਨੌਜਵਾਨ ਰਾਤੀ ਵਾਰਦਾਤ ਨੂੰ ਅੰਜ਼ਾਮ ਦਿੰਦੇ ਨਜ਼ਰ ਆ ਰਹੇ ਹਨ,,,,,,,,
ਪੁਲਿਸ ਅਧਿਕਾਰੀ ਦਾ ਕਹਿਣਾ ਐ ਕੀ ਆਸਪਾਸ ਦੇ ਸੀ.ਸੀ.ਟੀ.ਵੀ ਕੈਮਰੇ ਖੰਗਾਲਕੇ ਚੋਰਾਂ ਦੀ ਭਾਲ ਕੀਤੀ ਜਾ ਰਹੀ ਐ ਅਜਿਹੇ ਚ ਦੇਖਣਾ ਹੋਵੇਗਾ ਕੀ ਪੁਲਿਸ ਫਰਾਰ ਹੋਏ ਲੁਟੇਰਿਆਂ ਨਨੂੰ ਕਦੋਂ ਤੱਕ ਫੜਕੇ ਸਲਾਖਾਂ ਪਿੱਛੇ ਸੁੱਟਦੀ ਐ ,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ………