ਤਸਵੀਰਾਂ ਮੁੱਖ ਮੰਤਰੀ ਭਗਵੰਤ ਮਾਨ ਦੇ ਸ਼ਹਿਰ ਸੰਗਰੂਰ ਦੀਆਂ ਨੇ ਜਿੱਥੇ ਰੇਲਵੇ ਸਟੇਸ਼ਨ ਤੇ ਸ਼ਹਿਰ ਵਾਸੀ ਫੌਜੀ ਜਸਵਿੰਦਰ ਸਿੰਘ ਦਾ ਨਿੱਘਾ ਸਵਾਗਤ ਕਰਨ ਲਈ ਪਹੁੰਚੇ ਨੇ ਤਸਵੀਰਾਂ ਚ ਤੁਸੀ ਦੇਖ ਸਕਦੇ ਹੋਂ ਕਿ ਆਉਂਦੇ ਦੇ ਹੀ ਲਗੇ ਚ ਹਾਰ ਪਾਕੇ ਨਿੱਘਾ ਸਵਾਗਤ ਕਰਦੇ ਹੋਏ ਨਜ਼ਰ ਆ ਰਹੇ ਨੇ , ਹਾਲ ਦੇ ਵਿੱਚ ਭਾਰਤ ਦੇ ਗੁਆਂਢੀ ਦੇਸ਼ ਚੀਨ ਚ ਹੋਈਆਂ ਏਸ਼ੀਅਨ ਖੇਡਾਂ ਇਸ ਨੌਜਵਾਨ ਨੇ ਚਾਂਦੀ ਦਾ ਤਗਮਾ ਜਿੱਤ ਕੇ ਭਾਰਤ ਦੀ ਝੋਲੀ ਪਾਇਆ ਹੈ ਜਿਸਦੀ ਖੂਸ਼ੀ ਜਸਵਿੰਦਰ ਸਿੰਘ ਹੌਰਾਂ ਦਾ ਨਿੱਘਾ ਸਵਾਗਤ ਕੀਤਾ ਜਾ ਰਿਹਾ ਏਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਨੌਜਵਾਨ ਅਤੇ ਸ਼ਹਿਰ ਵਾਸੀਆਂ ਨੇ ਜੋ ਕਿਹਾ ਉਹ ਸੁਣੋ,,,,,,,,,,
ਦੱਸ ਦੀਏ ਜਸਵਿੰਦਰ ਸਿੰਘ ਭਾਰਤੀ ਸਿੱਖ ਰੈਂਜੀਮੇਟ ਵਿੱਚ ਹੌਲਦਾਰ ਵਜੋਂ ਸੇਵਾ ਨਿਭਾ ਰਿਹਾ ਹੈ ਜਿਸਨੂੰ ਪੰਜਾਬ ਸਰਕਾਰ ਨੇ ਲੱਖਾਂ ਰੁਪਏ ਦੀ ਇਨਾਮ ਦੇ ਰੂਪ ਵਿੱਚ ਦਿੱਤੇ ਹਨ,,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ…….