ਫਿਲੋਰ ਦੇ ਪਿੰਡ ਕੰਗ ਰਾਇਆ ਵਿਚ ਮਹੌਲ ਹੋਇਆ ਖਰਾਬ
ਇਕ ਵਿਅਕਤੀ ਵਲੋਂ ਰਵਿਦਾਸ ਮਹਾਰਾਜ ਦੇ ਬਾਰੇ ਬੋਲੇ ਅਪਸ਼ਬਦ
ਉਸ ਦੇ ਭਰਾ ਵਲੋਂ ਬਾਬਾ ਸਾਹਿਬ ਅੰਬੇਡਕਰ ਜੀ ਬਾਰੇ ਬੋਲੇ ਅਪਸ਼ਬਦ
ਪੁਲਿਸ ਵੱਲੋਂ ਪਹੁੰਚ ਕੇ ਮਾਮਲੇ ਦੀ ਜਾਂਚ ਕੀਤੀ ਸ਼ੁਰੂ
ਫਿਲੋਰ ਦੇ ਪਿੰਡ ਕੰਗ ਰਾਇਆ ਵਿਚ ਉਸ ਸਮੇਂ ਮਹੋਲ ਖਰਾਬ ਹੋ ਗਿਆ ਜਦੋਂ ਇਕ ਵਿਅਕਤੀ ਵਲੋਂ ਰਵਿਦਾਸ ਮਹਾਰਾਜ ਦੇ ਬਾਰੇ ਅਪਸ਼ਬਦ ਬੋਲੇ ਗਏ ਅਤੇ ਉਸ ਤੋਂ ਬਾਅਦ ਉਸ ਦੇ ਭਰਾ ਵਲੋਂ ਬਾਬਾ ਸਾਹਿਬ ਅੰਬੇਡਕਰ ਜੀ ਬਾਰੇ ਅਪਸ਼ਬਦ ਬੋਲੇ ਗਏ ਜਿਸ ਤੋਂ ਬਾਅਦ ਰਵਿਦਾਸ ਭਾਈਚਾਰੇ ਵਲੋਂ ਰੋਸ਼ ਪ੍ਰਦਰਸਨ ਕੀਤਾ ਅਤੇ ਉਨ੍ਹਾਂ ਕਿਹਾ ਕਿ ਜਿੰਨਾ ਵਿਅਕਤੀਆਂ ਵੱਲੋਂ ਇਹ ਅਪਸ਼ਬਦ ਬੋਲੇ ਗਏ ਹਨ ਉਨ੍ਹਾਂ ਉੱਤੇ ਕਨੂੰਨੀ ਕਾਰਵਾਈ ਕੀਤੀ ਜਾਵੇ ਜਿਸ ਤੋਂ ਬਾਅਦ ਫਿਲੋਰ ਦੇ ਥਾਣਾ ਮੁਖੀ ਸਜੀਵ ਕਪੂਰ ਵਲੋਂ ਪਹੁੰਚ ਕੇ ਜਾਂਚ ਸ਼ੁਰੂ ਕੀਤੀ ਗਈ,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..
previous post