ਇਹ ਤਸਵੀਰਾਂ ਮੁੱਖ ਮੰਤਰੀ ਭਗਵੰਤ ਮਾਨ ਦੇ ਸ਼ਹਿਰ ਸੰਗਰੂਰ ਦੀਆਂ ਨੇ ਜਿੱਥੇ ਸਰਕਾਰੀ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਐ ਮਰਦ ਮੁਲਾਜ਼ਮਾਂ ਦੇ ਨਾਲ ਨਾਲ ਔਰਤਾਂ ਵੀ ਮੈਦਾਨ ਚ ਉਤਰੀ ਨੇ ਮੁਲਾਜ਼ਮਾਂ ਦਾ ਕਹਿਣਾ ਐ ਕਿ ਸਰਾਕਰ ਨੇ ਚੋਣਾਂ ਤੋਂ ਪਹਿਲਾਂ ਪੁਰਾਣੀ ਪੈਨਸ਼ਨ ਲਈ ਪੰਜਾਬ ਦੇ ਲੋਕਾਂ ਨਾਲ ਦਾਅਵੇ ਕੀਤੇ ਸਨ ਪਰ ਅੱਜੇ ਤੱਕ ਸਰਾਕਰ ਵੱਲੋਂ ਕੋਈ ਵੀ ਕਦਮ ਨਹੀਂ ਚੁੱਕਿਆ ਗਿਆ ਜਿਸਦੇ ਚੱਲਦੇ ਮੁਲਾਜ਼ਮਾਂ ਨੇ ਆਪਣੀ ਮੰਗਾਂ ਮਨਵਾਉਣ ਲਈ ਸਰਕਾਰ ਦਾ ਵਿਰੋਧ ਕੀਤਾ ਐ ਅਤੇ ਮੁਲਾਜ਼ਮਾਂ ਦਾ ਕਹਿਣਾ ਐ ਕਿ ਜੇਕਰ ਸਰਕਾਰ ਸਾਡੀਆਂ ਮੰਗਾ ਨਹੀਂ ਮੰਨਦੀ ਤਾਂ ਆਉਣ ਵਾਲੇ ਦਿਨਾਂ ਇਹ ਰੋਸ ਮਾਰਚ ਰੇਲੀਆਂ ਹੋ ਵੀ ਤਿੱਖੀਆਂ ਅਤੇ ਵੱਡੇ ਪੱਧਰ ਤੇ ਕੀਤੀਆ ਜਾਣਗੀਆਂ,,,,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ………..
previous post