ਲੁਧਿਆਣਾ ਦੇ ਵਿੱਚ ਆਰਟੀਏ ਦਫ਼ਤਰ ਦੇ ਬਾਹਰ ਉਸ ਵੇਲੇ ਵੱਡਾ ਹੁੰਗਾਰਾ ਹੋ ਗਿਆ ਜਦ ਕੁਝ ਲੋਕਾਂ ਨੇ ਆਰਟੀਏ ਲੁਧਿਆਣਾ ਪੂਨਮਪ੍ਰੀਤ ਕੌਰ ਦੇ ਦਫ਼ਤਰ ਦੇ ਬਾਹਰ ਪ੍ਰਦਰਸ਼ਨ ਕਰ ਦਿੱਤਾ,, ਲੋਕਾਂ ਨੇ ਦੋਸ਼ ਲਗਾਇਆ ਕਿ ਉਹ ਪਿਛਲੇ ਕਾਫੀ ਸਮੇਂ ਤੋਂ ਆਪਣੇ ਕੰਮਾਂ ਦੇ ਲਈ ਆਰਟੀਏ ਦਫ਼ਤਰ ਦੇ ਚੱਕਰ ਲਗਾ ਰਹੇ ਨੇ। ਅਤੇ ਉਹਨਾਂ ਦੇ ਕੰਮ ਨਹੀਂ ਹੋ ਰਹੇ।
ਹਾਲਾਂਕਿ ਆਪਣੇ ਸਫਾਈ ਦੇ ਵਿੱਚ ਮੈਡਮ ਨੇ ਕਿਹਾ ਕਿ ਕੁਝ ਤਕਨੀਕੀ ਖਾਮੀਆਂ ਦੇ ਵਜ੍ਹਾ ਕਰਕੇ ਪਿਛਲੇ ਕੰਮ ਮਨ ਨਹੀਂ ਹੋ ਪਾਏ,,,,,,,
ਇੱਕ ਪਾਸੇ ਪ੍ਰਦਰਸ਼ਨਕਾਰੀਆਂ ਦਾ ਇਲਜ਼ਾਮ ਹੈ ਕਿ ਉਨ੍ਹਾਂ ਨੂੰ ਖੱਜਲ ਖਵਾਰ ਹੋਣਾ ਪੈ ਰਿਹਾ ਕੰਮ ਨਹੀਂ ਕੀਤੇ ਜਾ ਰਹੇ। ਦੂਜੇ ਪਾਸੇ ਮੈਡਮ ਦਾ ਕਹਿਣਾ ਕਿ ਤਕਨੀਕੀ ਕਾਰਨਾਂ ਕਰਕੇ ਕੰਮ ਨਹੀਂ ਹੋ ਪਾ ਰਹੇ।,,,,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ…….