Htv Punjabi
Punjab Video

ਆਹ ਲੋਕ ਘਪਲੇਬਾਜ਼ੀ ਕਰਕੇ ਅਯੋਗ ਵਿਦਿਆਰਥੀਆਂ ਨੂੰ ਵੰਡਦੇ ਸੀ ਡਿਪਲੋਮਾਂ ਅਤੇ ਡਿਗਰੀਆਂ

ਲੁਧਿਆਣਾ ਵਿਜੀਲੈਂਸ ਵਿਭਾਗ ਵੱਲੋਂ ਘਪਲੇਬਾਜ਼ੀ ਦਾ ਪਰਦਾਫਾਸ਼ ਕੀਤਾ ਗਿਆ,ਵਿਜੀਲੈਂਸ ਵੱਲੋਂ ਸਟੇਟ ਫਾਰਮੇਸੀ ਕੌਂਸਲ ਰਜਿਸਟਰਾਰਾਂ ਦੀ ਮਿਲੀਭੁਗਤ ਨਾਲ ਘਪਲੇਬਾਜ਼ੀ ਕਰਕੇ ਡੀ-ਫਾਰਮੇਸੀ ਚ ਦਾਖਲੇ ਦੇਣ ਅਤੇ ਡਿਗਰੀਆਂ ਜਾਰੀ ਕਰਨ ਦੇ ਦੋਸ਼ ਹੇਠ 4 ਹੋਰ ਵਿਅਕਤੀਆਂ ਗ੍ਰਿਫ਼ਤਾਰ ਕੀਤਾ ਗਿਆ ਵਿਜੀਲੈਂਸ ਦੇ ਮੁਤਾਬਿਕ ਇਸ ਮਾਮਲੇ ਚ ਪਹਿਲਾਂ ਵੀ ਦਰਜ਼ਨਾਂ ਲੋਕਾਂ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ ਜਿਸਦੇ ਵਿੱਚ ਤਿੰਨ ਪ੍ਰਿੰਸੀਪਲ ਤੇ ਇਕ ਨਿੱਜੀ ਫਾਰਮੇਸੀ ਕਾਲਜ ਦਾ ਮਾਲਕ ਦੱਸਿਆ ਜਾ ਰਿਹਾ ਇਸ ਬਾਬਤ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬੁਲਾਰੇ ਨੇ ਦੱਸਿਆ ਕੀ ਪੰਜਾਬ ਰਾਜ ਫਾਰਮੇਸੀ ਕੌਂਸਲ (ਪੀ.ਐਸ.ਪੀ.ਸੀ.) ਦੇ ਰਜਿਸਟਰਾਰਾਂ ਅਤੇ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਘਪਲੇਬਾਜ਼ੀ ਕਰਕੇ ਅਯੋਗ ਉਮੀਦਵਾਰਾਂ ਨੂੰ ਦਾਖ਼ਲਾ ਦੇਣ ਅਤੇ ਡੀ-ਫਾਰਮੇਸੀ ਦੀਆਂ ਡਿਗਰੀਆਂ ਜਾਰੀ ਕਰਨ ਦੇ ਦੋਸ਼ ਹੇਠ ਚਾਰ ਹੋਰ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ,,,,,,,,

ਵਿਜੀਲੈਂਸ ਬੁਲਾਰੇ ਨੇ ਦੱਸਿਆ ਹੈ ਕਿ ਫੜੇ ਗਏ ਸਾਰੇ ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਤਾਂ ਜੋ ਪੀ.ਐਸ.ਪੀ.ਸੀ. ਦੇ ਹੋਰਾਂ ਅਧਿਕਾਰੀਆਂ, ਕਰਮਚਾਰੀਆਂ ਅਤੇ ਕਲਰਕਾਂ ਦੇ ਨਾਲ-ਨਾਲ ਪ੍ਰਾਈਵੇਟ ਕਾਲਜਾਂ ਨਾਲ ਸਬੰਧਤ ਵਿਅਕਤੀਆਂ ਦੀਆਂ ਭੂਮਿਕਾਵਾਂ ਦੀ ਵੀ ਜਾਂਚ ਕੀਤੀ ਜਾ ਸਕੇ। ,,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..

Related posts

ਗ-ਲ-ਤ ਬੰਦੇ ਨੂੰ ਦੇਖੋ ਕਿਵੇਂ ਸਿੰਘਾਂ ਨੇ ਸਿਖਾਇਆ ਸਬਕ ?

htvteam

ਅਕਾਲੀ ਲੀਡਰ ਦਾ ਐਲਾਨ, ਨਹੀਂ ਕਰਨਗੇ ਅਫਸਰਸ਼ਾਹੀ ?

htvteam

ਬਰਾਤੀਆਂ ਨੂੰ ਖਾਣੇ ਦੇ ਵਿੱਚ ਪਰੋਸੀਆਂ ਸੁੰਡੀਆਂ, ਭੜਕੇ ਬਰਾਤੀ

htvteam

Leave a Comment