ਬਠਿੰਡਾ ਦੇ ਧੋਬੀਆਣਾ ਬਸਤੀ ‘ਚ ਉਦੋਂ ਸਹਿਮ ਦਾ ਮਾਹੌਲ ਪੈਦਾ ਹੋ ਗਿਆ ਜਦੋਂ ਇਕ 24 ਸਾਲਾਂ ਕਾਕੂ ਨਾ ਦੇ ਨੌਜਵਾਨ ਤੇ 7-8 ਬੰਦਿਆ ਨੇ ਹਮਲਾ ਕਰ ਦਿੱਤਾ ਦੱਸਿਆ ਜਾ ਰਿਹਾ ਹੈ ਕੀ ਬੀਤੀ ਰਾਤ ਤੇਜ ਧਾਰ ਹਥਿਆਰਾਂ ਦੇ ਨਾਲ ਨੌਜਵਾਨ ਤੇ ਹਮਲਾ ਕਰ ਦਿੱਤਾ, ਦੱਸਿਆ ਜਾ ਰਿਹਾ ਕੀ ਇਹ ਹਮਲਾ ਪੁਰਾਣੀ ਰੰਜ਼ਿਸ਼ ਦੇ ਚੱਲਦਿਆ ਕੀਤਾ ਗਿਆ ਐ ਹਮਲੇ ਤੋਂ ਬਾਅਦ ਹਮਲਾਵਾਰ ਫਰਾਰ ਹੋ ਗਏ ਗੰਭੀਰ ਰੂਪ ਚ ਜ਼ਖਮੀ ਹੋਏ ਸਥਾਨਕ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਪਰ ਉੱਥੇ ਨੌਜਵਾਨ ਨੂੰ ਡਾਕਟਰਾਂ ਨੇ ਮ੍ਰਿਤਕ ਐਲਾਨ ਦਿੱਤਾ ਐ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਪੀੜਤ ਪਰਿਵਾਰ ਇੰਨਸਾਫ ਦੀ ਗੁਹਾਰ ਲਗਾਈ ਐ,,,,,,,,,
ਪੁਲਿਸ ਅਧਿਕਾਰੀ ਦਾ ਕਹਿਣਾ ਐ ਕੀ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਐ ਅਤੇ ਪੀੜਤ ਪਰਿਵਾਰ ਦੇ ਬਿਆਨਾ ਦੇ ਅਧਾਰ ਤੇ ਕਾਰਵਾਈ ਅਮਲ ਚ ਲਿਆਂਦੀ ਜਾਵੇਗੀ ਅਤੇ ਦੋਸ਼ੀਆਂ ਨੂੰ ਫੜਨ ਲਈ ਭਾਲ ਸ਼ੁਰੂ ਕਰ ਦਿੱਤੀ ਐ ,,,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ………