ਮੋਰਿੰਡਾ ਸਥਿਤ ਇਤਿਹਾਸਕ ਗੁਰਦੁਆਰਾ ਕੋਤਵਾਲੀ ਸਾਹਿਬ ਵਿਚ ਅੱਜ ਇੱਕ ਸਿੱਖ ਨੌਜਵਾਨ ਵਿਚ ਬੇਅਦਬੀ ਦੀ ਘਟਨਾ ਨੂੰ ਅੰਜ਼ਾਮ ਦਿੱਤਾ ਗਿਆ। ਦਰਅਸਲ, ਸਿੱਖ ਨੌਜਵਾਨ ਦੇ ਵਲੋਂ ਪਾਠ ਕਰ ਰਹੇ ਗ੍ਰੰਥੀ ਸਿੰਘਾਂ ਤੇ ਪਹਿਲਾਂ ਹਮਲਾ ਕੀਤਾ ਗਿਆ ਅਤੇ ਬਾਅਦ ਵਿਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਵੀ ਕੀਤੀ ਗਈ। ਇਸੇ ਦੌਰਾਨ ਹੀ ਮੌਕੇ ਤੇ ਮੌਜੂਦ ਲੋਕਾਂ ਨੇ ਉਕਤ ਨੌਜਵਾਨ ਨੂੰ ਫੜ ਲਿਆ ਅਤੇ ਉਹਦੀ ਕੁੱਟਮਾਰ ਕੀਤੀ ਅਤੇ ਪੁਲਿਸ ਹਵਾਲੇ ਕਰ ਦਿੱਤਾ ਗਿਆ। ,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ…..
