ਏਸ ਵੇਲੇ ਦੀ ਵੱਡੀ ਖਬਰ ਮੌਸਮ ਵਿਭਾਗ ਨੇ ਨਾਲ ਜੁੜੀ ਸਾਹਮਣੇ ਜਿੱਥੇ ਲੁਧਿਆਣਾ ਖੇਤੀਬਾੜੀ ਯੂਨੀਵਰਸਿਟੀ ਦੇ ਮੌਸਮ ਵਿਗਿਆਨੀ ਡਾਕਟਰ ਪਵਨੀਤ ਕੌਰ ਕਿੰਗਰਾਂ ਹੋਰਾਂ ਨੇ ਹੁਣ ਹੁਣੇ ਵੱਡੀ ਭਵਿੱਖਬਾਣੀ ਕੀਤੀ ਹੈ,ਜੇਕਰ ਗੱਲ ਕਰੀਏ ਤਾਂ ਪਿਛਲੇ ਕਈ ਦਿਨਾਂ ਤੋਂ ਪੰਜਾਬ ਦੇ ਵਿੱਚ ਗਰਮੀ ਦਾ ਪ੍ਰਕੋਪ ਚੱਲਣਾ ਪੈ ਰਿਹਾ ਜਿਸਦੇ ਚੱਲਦੇ ਪੰਜਾਬ ਦੇ ਲੋਕ ਕਾਫੀ ਪ੍ਰੇਸ਼ਾਨ ਚੱਲ ਰਹੇ ਸਨ ਪਰ ਹੁਣ ਲੋਕਾਂ ਲਈ ਰਾਹਤ ਭਰੀ ਖਬਰ ਨਿਕਲ ਕਾ ਸਾਹਮਣੇ ਆ ਰਹੀ ਹੈ ਮੌਸਮ ਵਿਭਾਗ ਦੇ ਵਿਗਿਆਨੀ ਡਾਕਟਰ ਪਵਨੀਤ ਕੌਰ ਕਿੰਗਰਾਂ ਨੇ ਵੱਡਾ ਦਾਅਵਾ ਕੀਤਾ ਹੈ ਕੀ ਆਉਂਣ ਵਾਲੀ 28 ਜੂਨ ਤੋਂ ਲੈਕੇ 30 ਜੂਨ ਤੱਕ ਪੰਜਾਬ ਚ ਭਾਰੀ ਮੀਂਹ ਪੈਣ ਦੀ ਸੰਭਾਵਾਨਾਂ ਹੈ ਜਿਸਦੇ ਨਾਲ ਕਿਸਾਨਾਂ ਤੇ ਲੋਕਾਂ ਨੂੰ ਰਾਹਤ ਮਿਲੇਗੀ ਇਸਤੋਂ ਇਲਾਵਾ ਮੌਸਮ ਵਿਗਿਆਨੀ ਨੇ ਅੱਗੇ ਜੋ ਕਿਹਾ ਉਹ ਵੀ ਸੁਣੋਂ,,,,,,,,,
ਏਸ ਮੌਕੇ ਡਾਕਟਰ ਨੇ ਦੱਸਿਆ ਕੀ ਆਉਂਣ ਵਾਲੇ ਦਿਨਾਂ ਚ ਪੰਜਾਬ ਦੇ ਲੋਕਾਂ ਗਰਮੀ ਤੋਂ ਰਾਹਤ ਮਿਲੇਗੀ ਤੇ ਆਉਂਦੀ 28 ਜੂਨ ਤੋਂ ਲੈਕੇ 30 ਜੂਨ ਤੱਕ ਪੰਜਾਬ ਦੇ ਵਿੱਚ ਭਾਰੀ ਮੀਂਹ ਪਵੇਗਾ ਬਾਕੀ ਆਉਂਣ ਵਾਲਾ ਸਮਾਂ ਹੀ ਦੱਸੇਗਾ ਕੀ ਕਿਉਂਕੀ ਕੁਦਰਤ ਦੇ ਰੰਗਾਂ ਦਾ ਕੋਈ ਭੇਤ ਨਹੀਂ ਕਦੋ ਮੌਸਮ ਕਰਵਟ ਲੈ ਲਵੇ ਸੋ ਦੋਸਤੋ ਤੁਸੀ ਵੀ ਕੂੰਮੈਂਟ ਕਰਕੇ ਦੱਸੋਂ ਕੀ ਤੁਹਾਡੇ ਇਲਾਕੇ ਚ ਮੌਸਮ ਕਿਹੋ ਜਿਹਾ ਹੈ ਗਰਮੀ ਹੈ ਜਾਂ ਬਦਲ ਛਾਏ ਹੋਏ ਨੇ ,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..