ਏਸ ਵੇਲੇ ਦੀ ਵੱਡੀ ਖਬਰ ਮੌਸਮ ਵਿਭਾਗ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਐ ਜਿੱਥੇ ਲੁਧਿਆਣਾ ਖੇਤੀਬਾੜੀ ਯੁਨੀਵਰਸਿਟੀ ਦੇ ਮੌਸਮ ਵਿਗਿਆਨੀ ਡਾਕਟਰ ਨੇ ਹੁਣੇ-ਹੁਣੇ ਮੌਸਮ ਬਾਬਤ ਵੱਡੀ ਭਵਿੱਖਬਾਣੀ ਕੀਤੀ ਹੈ ਮੌਸਮ ਵਿਗਿਆਨੀ ਨੇ ਦੱਸਿਆ ਕੀ ਪਹਾੜਾਂ ਨਾਲ ਲੱਗਦੇ ਜ਼ਿਲ੍ਹਿਆਂ ਚ ਭਾਰੀ ਬਾਰਿਸ਼ ਹੋ ਸਕਦੀ ਹੈ ਕਿਉਂਕਿ ਏਸ ਵਕਤ ਹਿਮਾਚਲ ਦੇ ਵਿੱਚ ਮੀਂਹ ਨੇ ਤਬਾਹੀ ਮਚਾਈ ਹੋਈ ਹੈ ਜਿਸਦਾ ਅਸਰ ਨਾਲ ਲੱਗੇ ਇਲਾਕਿਆਂ ਵਿੱਚ ਪੈ ਸਕਦਾ ਹੈ ਜਿਸਦੇ ਚੱਲਦਿਆਂ ਮੌਸਮ ਵਿਭਾਗ ਵੱਲੋਂ ਸੂਬੇ ਦੇ ਪੰਜ ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਵਿੱਚ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਸ਼ਾਮਲ ਹਨ। ਇਸਤੋਂ ਇਲਾਵਾ ਬਾਕੀ ਜ਼ਿਲ੍ਹਿਆ ਵਿੱਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ ਜਿਸ ਬਾਬਤ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਮੌਸਮ ਵਿਗਿਆਨੀ ਡਾਕਟਰ ਕੁਲਵਿੰਦਰ ਕੌਰ ਗਿੱਲ ਹੋਰਾਂ ਲੋਕਾਂ ਅਤੇ ਕਿਸਾਨਾਂ ਨੂੰ ਜੋ ਸਲਾਹ ਦਿੱਤੀ ਹੈ ਉਹ ਸੁਣੋਂ,,,,,,,,,,
ਗਿੱਲ ਹੋਰਾਂ ਨੇ ਕਿਹਾ ਕਿ ਫਿਲਹਾਲ ਮੌਸਮ ਦੇ ਵਿੱਚ ਕੁਝ ਰਾਹਤ ਜਰੂਰ ਆਉਣ ਵਾਲੇ ਦਿਨਾਂ ਚ ਮਿਲੇਗੀ ਪਰ ਉਸ ਤੋਂ ਬਾਅਦ ਮੌਸਮ ਆਮ ਵਰਗਾ ਹੋ ਜਾਵੇਗਾ। ਸੋ ਦੋਸਤੋ ਕੂੰਮੈਟ ਕਰਕੇ ਆਪਣੇ ਇਲਾਕੇ ਬਾਰੇ ਵੀ ਜਾਣਕਾਰੀ ਸਾਂਝੀ ਕਰਿਓ ਕਿ ਤੁਹਾਡੇ ਇਲਾਕੇ ਚ ਮੌਸਮ ਕਿਹੋ ਜਿਹਾ ਹੈ,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..