Htv Punjabi
Punjab Religion

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਬਣੇ ਐਸਜੀਪੀਸੀ ਦੇ ਨਵੇਂ ਪ੍ਰਧਾਨ

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸੋਮਵਾਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਨਵੇਂ ਪ੍ਰਧਾਨ ਬਣੇ। ਸੋਮਵਾਰ ਨੂੰ ਹੋਈ ਸ਼੍ਰੋਮਣੀ ਕਮੇਟੀ ਦੀ ਜਨਰਲ ਹਾਊਸ ਦੀ ਮੀਟਿੰਗ ਦੌਰਾਨ ਉਨ੍ਹਾਂ ਦੀ ਚੋਣ ਕੀਤੀ ਗਈ। ਸ਼੍ਰੋਮਣੀ ਕਮੇਟੀ ਚੰਡੀਗੜ੍ਹ ਤੋਂ ਇਲਾਵਾ ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਸਮੇਤ ਤਿੰਨ ਰਾਜਾਂ ਦੇ ਇਤਿਹਾਸਕ ਗੁਰਦੁਆਰਿਆਂ ਦੇ ਪ੍ਰਬੰਧ ਲਈ ਜ਼ਿੰਮੇਵਾਰ ਸੰਸਥਾ ਹੈ। ਉਹ ਪਹਿਲੀ ਵਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬਣੇ ਹਨ। ਇਹ ਚੋਣ ਤੇਜਾ ਸਿੰਘ ਸਮੁੰਦਰੀ ਹਾਲ, ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ, ਅੰਮ੍ਰਿਤਸਰ ਵਿਖੇ ਹੋਈ।

Related posts

ਬਾਹਰ ਨਿਕਲਣ ਵੇਲੇ ਕੋਰੋਨਾ ਵਾਇਰਸ ਤੋਂ ਬਚਣ ਦਾ ਸਭ ਤੋਂ ਆਸਾਨ ਤਰੀਕਾ ! ਵੱਡੇ ਡਾਕਟਰ ਨੇ ਕੱਢੀ ਨਵੀ ਖੋਜ

Htv Punjabi

ਮੁਸਲਿਮ ਭਾਈਚਾਰੇ ਦੀਆਂ ਕਬਰਾਂ ਨੂੰ ਲੈਕੇ ਛੜ੍ਹਿਆ ਵਿਵਾਦ

htvteam

ਐਵੇਂ ਹੋ ਰਹੀ ਕੁੱਤਿਆਂ ਦੀ ਲੜਾਈ ‘ਚ ਕਦੇ ਨਾ ਆਵੋ; ਦੇਖੋ ਵੀਡੀਓ

htvteam