ਜੇਕਰ ਤੁਸੀ ਵੀ ਆਪਣੇ ਘਰ ਨੂੰ ਸੁੰਨ੍ਹਾ ਛੱਡਕੇ ਕਿਤੇ ਬਾਹਰ ਜਾਂਦੇ ਹੋ ਤਾਂ ਹੁਣ ਸਾਵਧਾਨ ਹੋ ਜਾਓ ਕਿਤੇ ਤੁਹਾਡੇ ਨਾਲ ਅਜਿਹਾ ਕੁਝ ਨਾ ਹੋ ਜਾਵੇ ਜੋ ਸਮਰਾਲਾ ਦੇ ਪਿੰਡ ਸ਼ਮਸ਼ਪੁਰ ਵਿਖੇ ਏਸ ਪਰਿਵਾਰ ਨਾਲ ਹੋਇਆ ਹੈ ਦਰਸਲ ਰੱਖੜੀਆਂ ਦੇ ਮੌਕੇ ਤੇ ਇਹ ਪਰਿਵਾਰ ਬਾਹਰ ਗਿਆ ਹੋਇਆ ਸੀ ਤੇ ਪਿੱਛੋ ਇਨ੍ਹਾਂ ਦੇ ਘਰ ਨੂੰ ਚੋਰਾਂ ਨੇ ਨਿਸ਼ਾਨਾ ਬਣਾ ਦਿੱਤਾ ਘਰਦੇ ਇਕ ਸਮਾਨ ਦੀ ਫਰੋਲਾ ਫਰਾਲੀ ਕਰਕੇ ਲੱਖਾਂ ਦਾ ਸੋਨਾਂ ਚਾਂਦੀ ਅਤੇ ਕੈਸ਼ ਚੋਰੀ ਹੋ ਗਿਆ ਘਟਨਾ ਬੀਤੀ ਰਾਤ ਕਰੀਬ 1 ਵਜੇ ਦੀ ਦੱਸੀ ਜਾ ਰਹੀ ਹੈ ਏਸ ਬਾਬਤ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਸੰਦੀਪ ਕੌਰ ਨੇ ਜੋ ਅੱਗੇ ਦੱਸਿਆ ਉਹ ਸੁਣੋਂ,,,,,,,,,,,
ਉਧਰ ਮੌਕੇ ਤੇ ਪਹੁੰਚ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ,,,,,,,ਥਾਣੇਦਾਰ ਅਵਤਾਰ ਸਿੰਘ ਹੋਰਾਂ ਦਾ ਕਹਿਣਾ ਐ ਕੀ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਜਲਦ ਹੀ ਚੋਰਾਂ ਨੂੰ ਕਾਬੂ ਕਰ ਲਿਆ ਜਾਵੇਗਾ,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..
