ਨਹੀਂ ਰਹੇ ਮਸ਼ਹੂਰ ਕਬੱਡੀ ਖਿਡਾਰੀ ਬਿੱਟੂ ਬਲਿਆਲ
ਕਬੱਡੀ ਪਲੇਅਰ ਦੀ ਮੌਤ ਦਾ ਕਾਰਨ ਬਣਿਆ ਉਸਦਾ ਕਬੱਡੀ ਦਾ ਜਨੂਨ
ਦੋਸਤਾਂ ਵੱਲੋਂ ਸਰਕਾਰ ਨੂੰ ਪਰਿਵਾਰ ਦੀ ਮਦਦ ਕਰਨ ਦੀ ਕੀਤੀ ਅਪੀਲ
ਜ਼ਿਲ੍ਹਾ ਸੰਗਰੂਰ ਦੇ ਭਵਾਨੀਗੜ੍ਹ ਦੇ ਪਿੰਡ ਬਲਿਆਲ ਦੇ ਰਹਿਣ ਵਾਲੇ ਬਿੱਟੂ ਬਲਿਆਲ ਨਹੀਂ ਰਹੇ ਜਾਣਕਾਰੀ ਅਨੁਸਾਰ ਫਤਿਹਗੜ੍ਹ ਸਾਹਿਬ ਦੇ ਪਿੰਡ ਰੂਪਾਹੇੜੀ ਵਿੱਚ ਕਬੱਡੀ ਦੇ ਟੂਰਨਾਮੈਂਟ ਵਿੱਚ ਖੇਡਣ ਗਏ ਸੀ ਅਤੇ ਹਾਰਟ ਅਟੈਕ ਆਉਣ ਨਾਲ ਵਾਪਰਿਆ ਭਾਣਾ।
ਜਾਣਕਾਰੀ ਦਿੰਦਿਆਂ ਉਹਨਾਂ ਦੇ ਸਾਥੀਆਂ ਵੱਲੋਂ ਦੱਸਿਆ ਗਿਆ ਕਿ ਸਟੰਟ ਪੈਣ ਕਾਰਨ ਉਹਨਾਂ ਡਾਕਟਰਾਂ ਵੱਲੋਂ ਚੇਤਾਵਨੀ ਦਿੱਤੀ ਗਈ ਸੀ ਕਿ ਗੇਮ ਨਾ ਖੇਡਣ ਅਤੇ ਕੋਈ ਕਮਾਈ ਦਾ ਸਾਧਨ ਨਾ ਹੋਣ ਕਾਰਨ ਮਜਬੂਰੀ ‘ਚ ਗੇਮ ਖੇਡ ਰਹੇ ਸੀ ਬਿੱਟੂ ਬਲਿਆਲ,,,,,ਪਰ ਉਨਾਂ ਦੱਸਿਆ ਕੀ ਪਰਿਵਾਰ ਦੇ ਵਿੱਚ ਉਹਨਾਂ ਦੀ ਘੱਲੀ ਧਰਮ ਪਤਨੀ ਅਤੇ ਭੈਣ ਹੀ ਰਹਿ ਗਈ ਅਤੇ ਪਹਿਲਾਂ ਵੀ ਉਹਨਾਂ ਦੇ ਪਰਿਵਾਰ ਦੇ ਮਾਤਾ ਪਿਤਾ ਅਤੇ ਭਰਾ ਦੀ ਮੌਤ ਹੋ ਚੁੱਕੀ ਹੈ,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..
