Htv Punjabi
Punjab Video

ਕਾਰਪੋਰੇਟ ਘਰਾਣਿਆਂ ਦੇ ਸਾਈਲੋਆਂ ਦੇ ਵਿਰੋਧ ‘ਚ ਕਿਸਾਨਾਂ ਨੇ ਭਗਵੰਤ ਮਾਨ ਨੂੰ ਦਿੱਤੀ ਸਿੱਧੀ ਚੇਤਾਵਨੀ ?

ਪਿਛਲੇ ਦਿਨੀ ਪੰਜਾਬ ਸਰਕਾਰ ਵੱਲੋਂ ਪੰਜਾਬ ਚ ਲੱਗੇ ਕਾਰਪੋਰੇਟ ਘਰਾਣਿਆਂ ਦੇ ਸਾਈਲੋਆ ਨੂੰ ਮੰਡੀ ਦਾ ਦਰਜਾ ਦਿਤੇ ਜਾਣ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ ਪਰ ਕਿਸਾਨਾਂ ਦੇ ਜ਼ਬਰਦਸਤ ਵਿਰੋਧ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਇਸ ਨੋਟੀਫਿਕੇਸ਼ਨ ਨੂੰ ਡੀ ਨੋਟੀਫਾਈ ਕਰ ਦਿੱਤਾ ਗਿਆ ਪਰ ਕਿਸਾਨਾਂ ਦੇ ਮਨਾ ਚ ਹਾਲੇ ਰੋਸ ਜਿਸਦੇ ਚੱਲਦੇ ਉਨ੍ਹਾਂ ਪੰਜਾਬ ਸਰਕਾਰ ਦੇ ਖਿਲਾਫ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਹੈ,,,,,,,,,,

ਕਿਸਾਨਾਂ ਏਸ ਮੌਕੇ ਪੰਜਾਬ ਸਰਕਾਰ ਨੂੰ ਚੈਤਾਵਨੀ ਦਿੰਦੇ ਹੋਏ ਕਿਹਾ ਕੀ ਸਾਈਲੋਆਂ ਨੂੰ ਸਰਕਾਰ ਆਪਣੇ ਅਧੀਨ ਰੱਖੇ ਜੇਕਰ ਅਜਿਹਾ ਨਹੀਂ ਹੋਇਆ ਤਾਂ ਪੰਜਾਬ ਸਰਕਾਰ ਦੇ ਖਿਲਾਫ ਹੋਰ ਵੀ ਤਿਖਾ ਤੇ ਵੱਡੇ ਪੱਧਰ ਤੇ ਪ੍ਰਦਰਸ਼ਨ ਕੀਤਾ ਜਾਵੇਗਾ,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..

Related posts

ਦੇਖੋ ਕਿਵੇਂ ਦੋ ਜਵਾਕਾਂ ਦੀ ਮਾਂ ਨੂੰ ਡਿਊਟੀ ਵਾਲੀ ਥਾਂ ਤੇ ਮਿਲੀ ਮੌਤ; ਦੇਖੋ ਵੀਡੀਓ

htvteam

ਲਓ ਜੀ ਹੁਣ ਆਹ ਕੌਂਸ/ਲਰ ਦੇ ਪ/ਤੀ ਨਾਲ ਦੇਖੋ ਕੀ ਹੋਇਆ ?

htvteam

ਰਾਤ ਨੂੰ ਗੋਲੀ ਚੂਸੋ ਸਵੇਰ ਤੱਕ ਭੁੱਲ ਜਾਓਗੇ ਕੀ ਦਰਦ ਕਿੱਥੇ ਹੁੰਦਾ ਸੀ

htvteam

Leave a Comment