ਹੁਣ ਰੰਗਲਾ ਪੰਜਾਬ ਧਰਨੇ ਪ੍ਰਦਰਸ਼ਨਾਂ ਜੋਗਾ ਰਹਿ ਗਿਆ ਕਦੇ ਕਿਸਾਨ ਅਤੇ ਕਦੇ ਅਧਿਆਪਕ ਧਰਨਿਆਂ ਤੇ ਦਿੰਦੇ ਹਨ ਪਰ ਅੱਜ ਬਠਿੰਡਾ ਵਿਖੇ ਸਿਹਤ ਕਰਮਚਾਰੀਆਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ,ਤਸਵੀਰਾਂ ਦੇ ਵਿੱਚ ਤੁਸੀ ਦੇਖ ਸਕਦੇ ਹੋਂ ਕੀ ਸਮੂਹ ਮੁਲਾਜ਼ਮਾਂ ਵੱਲੋਂ ਪੰਜਾਬ ਸਰਕਾਰ ਦੇ ਖਿਲਾਫ ਨਾਅਰੇਬਾਜ਼ੀ ਵੀ ਕੀਤੀ ਜਾ ਰਹੀ ਐ ,ਦੱਸ ਦੀਏ ਕੀ ਮੁਲਾਜ਼ਮਾਂ ਵੱਲੋਂ ਪੁਰਾਣੀ ਪੈਨਸ਼ਨ ਨੂੰ ਲਾਗੂ ਕਰਵਾਉਣ ਨੂੰ ਲੈਕੇ ਪੰਜਾਬ ਸਰਕਾਰ ਖਿਲਾਫ ਜੰਮਕੇ ਨਾਅਰੇਬਾਜੀ ਕੀਤੀ ਗਈ ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਮੁਲਾਜ਼ਮਾਂ ਨੇ ਕਿਹਾ ਕੀ ਪੰਜਾਬ ਸਰਕਾਰ ਵੱਲੋਂ ਚੋਣਾਂ ਤੋਂ ਕੀਤੇ ਗਏ ਸਾਰੇ ਦਾਅਵੇ ਖੋਲ੍ਹਲੇ ਨਿਕਲੇ ਹਨ,,,,,
ਮੁਲਾਜ਼ਮਾਂ ਦਾ ਕਹਿਣਾ ਐ ਹਿਮਾਚਲ ਅਤੇ ਰਾਜਸਥਾਨ ਸਰਕਾਰਾਂ ਨੇ ਪੁਰਾਣੀ ਪੈਨਸ਼ਨ ਨੂੰ ਬਹਾਲ ਕਰ ਦਿੱਤਾ ਹੈ ਪਰ ਪੰਜਾਬ ਸਰਕਾਰ ਹਲੇ ਤੱਕ ਨਹੀਂ ਕੀਤੀ ਜੋ ਚੋਣਾਂ ਤੋਂ ਪਹਿਲਾਂ ਵਾਅਦੇ ਕੀਤੇ ਗਏ ਸੀ ਇੱਕ ਵੀ ਵਾਅਦਾ ਮੁਲਾਜ਼ਮਾਂ ਦਾ ਪੂਰਾ ਨਹੀਂ ਕੀਤਾ,,,,,,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ………
