ਕਿਸਾਨਾਂ ਦੇ ਵਿਰੋਧ ਤੋਂ ਡਰਦੀ ਸਰਕਾਰ ਕਿਸਾਨਾਂ ਨੂੰ ਗ੍ਰਿਫਤਾਰ ਕਰ ਰਹੀ ਹੈ ਪਰ ਇਨ੍ਹਾਂ ਗ੍ਰਿਫਤਾਰੀਆਂ ਤੋਂ ਭੜਕੇ ਹੋਏ ਕਿਸਾਨ ਆਏ ਦਿਨ ਭਾਜਪਾ ਲੀਡਰਾਂ ਦਾ ਵਿਰੋਧ ਕਰ ਰਹੇ ਹਨ ਪਰ ਹੁਣ ਕਿਸਾਨਾਂ ਨੇ ਪੰਜਾਬ ਸਰਕਾਰ ਦਾ ਵਿਰੋਧ ਲਈ ਵੀ ਕਮਰ ਕਸ ਲਈ ਹੈ ਜੀ ਹਾਂ ਤਸਵੀਰਾਂ ਫਰੀਦਕੋਟ ਦੀਆਂ ਨੇ ਜਿੱਥੇ ਕਿਸਾਨਾਂ ਵੱਲੋੋਂ ਕੇਂਦਰ ਅਤੇ ਪੰਜਾਬ ਸਰਕਾਰ ਦੇ ਪੂਤਲੇ ਫੂਕੇ ਗਏ ਏਸਦੇ ਨਾਲ ਜ਼ਮਕੇ ਵਿਰੋਧ ਕਰਦੇ ਹੋਏ ਕਿਸਾਨਾਂ ਨੇ ਸਰਕਾਰਾਂ ਖਿਲਾਫ ਜ਼ੋਰਦਾਰ ਨਾਅਰੇ ਬਾਜ਼ੀ ਵੀ ਕੀਤੀ ਐ,,,,,,,,,
ਏਸ ਮੌਕੇ ਕਿਸਾਨਾਂ ਨੇ ਕਿਹਾ ਕੀ ਪ੍ਰੋਟੈਸਟ ਕਰਨਾ ਸਾਡਾ ਸੰਵਿਧਾਨਿਕ ਹੱਕ ਹੈ ਤੇ ਅਸੀ ਆਪਣੀਆਂ ਮੰਗਾਂ ਬਾਬਤ ਲੀਡਰਾਂ ਨੂੰ ਸਵਾਲ ਪੁੱਛ ਰਹੇ ਹਾਂ ਪਰ ਉਲਟਾ ਲੀਡਰਾਂ ਵੱਲੋਂ ਜਵਾਬ ਦੇਣ ਦੀ ਬਜਾਏ ਪੁਲਿਸ ਫੋਰਸ ਦਾ ਇਸਤੇਮਾਲ ਕੀਤਾ ਜਾ ਰਿਹਾ ਹੈ ,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..
