ਸਬ ਡਿਵੀਜ਼ਨ ਭਵਾਨੀਗੜ੍ਹ ਦੇ ਨੇੜਲੇ ਪਿੰਡ ਘਰਾਚੋਂ ਵਿਖੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਫੂਸ ਨੂੰ ਅੱਗ ਲੱਗਣ ਤੋਂ ਰੋਕਣ ਆਏ ਪ੍ਰਸ਼ਾਸਨਿਕ ਅਧਿਕਾਰੀਆਂ ਦਾ ਡੇਢ ਘੰਟਾ ਘਰਾਓ ਕਰਕੇ ਰੱਖਿਆ ਗਿਆ ਕਿਸਾਨਾਂ ਨੇ ਕਿਹਾ ਕਿ ਉਹਨਾਂ ਕੋਲੇ ਫੂੰਸ ਨੂੰ ਅੱਗ ਲਾਉਣ ਤੋਂ ਇਲਾਵਾ ਹੋਰ ਕੋਈ ਹੀਲਾ ਹੀ ਨਹੀਂ ਹੈ। ਅਤੇ ਕਣਕ ਦੀ ਬਜਾਈ ਦਾ ਸੀਜ਼ਨ ਜ਼ੋਰਾਂ ਤੇ ਹੈ ਕਰਚਿਆਂ ਨੂੰ ਅੱਗ ਲਗਾਏ ਬਗੈਰ ਉਹ ਕਣਕ ਨਹੀਂ ਬੀਜ ਸਕਦੇ ਜਿਹੜੇ ਜਿਹੜੇ ਕਿਸਾਨਾਂ ਵੱਲੋਂ ਝੋਨੇ ਦੇ ਕਰਚਿਆਂ ਦੇ ਵਿੱਚ ਕਣਕ ਦੀ ਬਜਾਈ ਕੀਤੀ ਗਈ ਸੀ ਪਿਛਲੀ ਵਾਰ ਉਹਨਾਂ ਦੀ ਕਣਕ ਨੂੰ ਸੁੰਡੀ ਲੱਗ ਗਈ ਸੀ ਸੁੰਡੀਆਂ ਭਰ ਕੇ ਉਹਨਾਂ ਵੱਲੋਂ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਦਫਤਰਾਂ ਵਿੱਚ ਵੀ ਲੈ ਕੇ ਗਏ ਪ੍ਰੰਤੂ ਕਿਸੇ ਨੂੰ ਵੀ ਮੁਆਵਜ਼ਾ ਨਹੀਂ ਦਿੱਤਾ ਗਿਆ ਇਸ ਕਾਰਨ ਉਹਨਾਂ ਨੂੰ ਮਜਬੂਰੀ ਬੱਸ ਫੋਨ ਨੂੰ ਅੱਗ ਲਗਾਉਣੀ ਪੈ ਰਹੀ ਹੈ।,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..
previous post