ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ ਅਤੇ ਸੂਬਾ ਜਨਰਲ ਸਕੱਤਰ ਰਾਣਾ ਰਣਬੀਰ ਸਿੰਘ ਦੀ ਅਗਵਾਹੀ ਵਿੱਚ, ਸੂਬਾ ਪੱਧਰੀ ਪ੍ਰੋਗਰਾਮ ਤਹਿਤ,ਬੰਦੀ ਸਿੰਘਾਂ ਦੀ ਰਿਹਾਈ ਅਤੇ ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀ ਕਾਂਡ ਸਮੇਤ ਚਾਰ ਮੰਗਾਂ ਨੂੰ ਲੈਕੇ ਹਜ਼ਾਰਾਂ ਦੀ ਵੱਡੀ ਗਿਣਤੀ ਚ ਕਿਸਾਨ ਮਜ਼ਦੂਰ ਅਤੇ ਬੀਬੀਆਂ ਚੰਡੀਗ੍ਹੜ-ਮੋਹਾਲੀ ਬਾਡਰ ਤੇ ਲਗੇ ਕੌਮੀ ਇਨਸਾਫ ਮੋਰਚੇ ਸ਼ਿਰਕਤ ਕਰਨਗੇ ਇਸ ਮੌਕੇ ਕਿਸਾਨ ਆਗੂਆ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਸਰਕਾਰ ਨੂੰ ਬੈਠਕੇ ਗੱਲਬਾਤ ਕਰਕੇ ਇਸ ਮਸਲੇ ਦਾ ਹੱਲ ਕੱਢਣਾ ਚਾਹੀਦਾ ਐ ,,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ….
previous post