ਕਿਸਾਨੀ ਅੰਦੋਲਨ ਦੋ ਨੂੰ ਲੈ ਕੇ ਲਗਾਤਾਰ ਕਿਸਾਨਾਂ ਦੇ ਵੱਲੋਂ ਵੱਡੇ ਕਾਫਲੇ ਲੈ ਕੇ ਦਿੱਲੀ ਵੱਲ ਕੂਚ ਕਰ ਦਿੱਤਾ ਗਿਆ। ਜਿਸ ਦੇ ਮੱਦੇ ਨਜ਼ਰ ਹਰਿਆਣਾ ਬਾਰਡਰ ਦੇ ਉੱਤੇ ਹਰਿਆਣਾ ਪੁਲਿਸ ਵੱਲੋਂ ਸਖਤੀ ਵਰਤੀ ਜਾ ਰਹੀ ਹੈ। ਅਤੇ ਜਿਵੇਂ ਹੀ ਇਸ ਬਾਰਡਰ ਨੂੰ ਪਾਰ ਕਰਨ ਦੀ ਕੋਸ਼ਿਸ਼ ਕਿਸਾਨਾਂ ਵੱਲੋਂ ਕੀਤੀ ਜਾਂਦੀ ਹੈ ਤਾਂ ਫਿਰ ਸ਼ਕਤੀ ਵੱਲ ਦਾ ਉਪਯੋਗ ਪ੍ਰਸ਼ਾਸਨ ਦੇ ਵੱਲੋਂ ਕੀਤਾ ਜਾਂਦਾ । ਜਿਸ ਦੌਰਾਨ ਇੱਕ ਸਾਬਕਾ ਫੌਜੀ ਕਾਫੀ ਜ਼ਖਮੀ,, ਗੁਰਮੀਤ ਸਿੰਘ ਦੀ ਅੱਖ ਤੇ ਦੋਨਾਂ ਹੱਥਾਂ ਦੇ ਉੱਤੇ ਗੋਲੀਆਂ ਦੇ ਛਿੱਲਰੇ ਲੱਗੇ। ਜਿਸ ਨੂੰ ਲੈ ਕੇ ਅਮਰਿੰਦਰ ਸਿੰਘ ਰਾਜਾ ਵੜਿੰਗ ਹਸਪਤਾਲ ਪਹੁੰਚੇ ਅਤੇ ਰਾਹੁਲ ਗਾਂਧੀ ਦੇ ਨਾਲ ਫੋਨ ਤੇ ਗੱਲਬਾਤ ਕੀਤੀ ਤਾਂ ਇਸ ਦੌਰਾਨ ਉਸਦਾ ਹਾਲ ਚਾਲ ਜਾਣਿਆ।
ਸੋ ਦੱਸ ਦਈਏ ਕਿ ਰਾਹੁਲ ਗਾਂਧੀ ਨੇ ਕਿਸਾਨਾਂ ਦਾ ਪੂਰਾ ਸਾਥ ਦੇਣ ਦਾ ਭਰੋਸਾ ਦਿੱਤਾ ਕਿ ਉਹ ਦੇਸ਼ ਦੇ ਅੰਨਦਾਤਾ ਦੇ ਨਾਲ,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..
