Htv Punjabi
Punjab Video

ਕੀ ਅੰਮ੍ਰਿਤਪਾਲ ਨੂੰ ਚੱਕ ਕੇ ਗੁਪਤ ਜਗ੍ਹਾ ਲੈ ਗਈ ਪੁਲਿਸ ?

ਇਸ ਵੇਲੇ ਦੀ ਵੱਡੀ ਖਬਰ ਜਲੰਧਰ ਤੋਂ ਜਿੱਥੇ ਛੇ ਸਾਥੀਆਂ ਸਮੇਤ ਫੜੇ ਗਏ ਅੰਮ੍ਰਿਤਪਾਲ ਸਿੰਘ ਨੂੰ ਭਾਰੀ ਸੁਰੱਖਿਆ ਪ੍ਰਬੰਧ ਹੇਠ ਜਲੰਧਰ ਦੇ ਸੀ ਆਈ ਏ ਸ਼ਟਾਫ ਚ ਲਿਆਂਦਾ ਜਾ ਰਿਹਾ ਐ , ਦੱਸ ਦੀਏ ਕਿ ਅੰਮ੍ਰਿਤਪਾਲ ਦੀ ਗ੍ਰਿਫਤਾਰੀ ਤੋਂ ਬਾਅਦ ਪੰਜਾਬ ਭਰ ਵਿੱਚ ਸੁਰੱਖਿਆ ਦੇ ਕੜੇ ਇੰਤਜ਼ਾਮ ਕੀਤੇ ਗਏ ਹਨ ਇਸ ਦੇ ਨਾਲ ਅੰਮ੍ਰਿਤਪਾਲ ਅਤੇ ਉਸ ਦੇ ਸਾਥੀਆਂ ਨੂੰ ਪੰਜਾਬ ਪੁਲਿਸ ਨੇ ਚੁੱਕਿਆ , ਉੱਥੇ ਹੀ ਜਲੰਧਰ ਵਿੱਚ ਕਾਂਗਰਸ ਦੇ ਸੂਬਾ ਪ੍ਰਧਾਨ ਰਾਜਾ ਵੜਿੰਗ ਅਤੇ ਵਿਰੋਧੀ ਧਿਰ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਬਣਾਈ ਰੱਖਣ ਦੀ ਅਪੀਲ ਕੀਤੀ ਐ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਅਸਤੀਫੇ ਦੀ ਮੰਗ ਕੀਤੀ ਐ,,,,,,,,,,

ਉਥੇ ਹੀ ਇਸ ਮੌਕੇ ਰਾਜਾ ਵੜਿੰਗ ਨੇ ਕਿਹਾ ਕਿ ਜੇਕਰ ਪੰਜਾਬ ਪੁਲਿਸ ਨੇ ਅੰਮ੍ਰਿਤਪਾਲ ਦੇ ਖਿਲਾਫ ਕਾਰਵਾਈ ਕੀਤੀ ਹੈ ਤਾਂ ਇਹ ਸਾਰੀ ਕਾਰਵਾਈ ਉਨ੍ਹਾਂ ਵੱਲੋਂ ਅਜਨਾਲਾ ਕਾਂਡ ਤੋਂ ਬਾਅਦ ਸਰਕਾਰ ‘ਤੇ ਦਬਾਅ ਪਾ ਕੇ ਕੀਤੀ ਗਈ ਹੈ, ਅਤੇ ਇਸ ਦੇ ਨਾਲ ਹੀ ਰਾਜਾ ਬੜਿੰਗ ਅਤੇ ਪ੍ਰਤਾਪ ਸਿੰਘ ਬਾਜਵਾ ਨੇ ਜੇਲ ਅੰਦਰੋਂ ਹੋਈ ਲਾਰੇਂਸ ਬਿਸ਼ਨੋਈ ਦੀ ਇੰਟਰਵਿਊ ਨੂੰ ਲੈ ਕੇ ਵੱਡੇ ਸਵਾਲ ਖੜ੍ਹੇ ਕੀਤੇ ਹਨ। ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ…..

Related posts

ਕੈਨੇਡਾ ਤੋਂ ਗੈਂਗਸਟਰ ਗੋਲਡੀ ਬਰਾੜ ਬਾਰੇ ਆਈ ਵੱਡੀ ਖ਼ਬਰ

htvteam

ਬੱਸ ਹੁਣ ਆਈ ਕੰਮ ਰਹਿ ਗਿਆ

htvteam

ਸੁਨੱਖੀਆਂ ਕੁੜੀਆਂ ਜੋਤਸ਼ੀਆਂ ਨਾਲ ਹੀ ਕਰਦੀਆਂ ਸਨ ਅਸ਼ਲੀਲ ਕੰਮ

htvteam

Leave a Comment