ਜ਼ਿਲ੍ਹਾ ਸੰਗਰੂਰ ਦੇ ਹਲਕਾ ਧੂਰੀ ਚ ਉਦੋਂ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਜਦੋਂ ਅਣਪਛਾਤੇ 3 ਤੋਂ ਵੱਧ ਨੌਜਵਾਨਾਂ ਨੇ ਗੁਲਾਬ ਸਿੰਘ ਦੇ ਘਰ ਆਕੇ ਤੇਜ਼ਧਾਰ ਹਥਿਆਰਾਂ ਨਾਲ ਜਾਨਲੇਵਾ ਹਮਲਾ ਕਰ ਦਿੱਤਾ,,,,,ਹਮਲੇ ਦੌਰਾਨ 3 ਨੌਜਵਾਨਾਂ ਗੰਭੀਰ ਰੂਪ ਚ ਜਖਮੀ ਹੋ ਗਏ ਜਿਨਾਂ ਨੂੰ ਸੰਗਰੂਰ ਦੇ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ,,,,,,ਸਿਵਲ ਹਸਪਤਾਲ ਦੇ ਡਾਕਟਰ ਦਾ ਕਹਿਣਾ ਐ ਕਿ ਤਿੰਨਾਂ ਵਿੱਚੋ ਇਕ ਦੀ ਮੌਤ ਹੋ ਗਈ 2 ਨੌਜਵਾਨਾਂ ਗੰਭੀਰ ਦੇਖਦੇ ਹੋਏ ਮੁਢਲੀ ਸਹਾਇਤਾ ਦੇਕੇ ਪਟਿਆਲਾ ਦੇ ਸਿਵਲ ਹਸਪਤਾਲ ਰੈਫਰ ਕਰ ਦਿਤਾ,,,,,,,,,,
ਉਧਰ ਇਸ ਪੂਰੇ ਮਾਮਲੇ ਬਾਬਤ ਪੁਲਿਸ ਅਧਿਕਾਰੀ ਦਾ ਕਹਿਣਾ ਐ ਕੀ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਐ ਅਤੇ ਮੁਲਜ਼ਮਾਂ ਨੂੰ ਜਲਦ ਹੀ ਫੜ ਲਿਆ ਜਾਵੇਗਾ,,,,,ਇਕ ਪਾਸੇ ਸਰਕਾਰ ਅਤੇ ਪੁਲਿਸ ਦੇ ਵੱਡੇ ਅਫਸਰ ਕਨੂੰਨ ਵਿਵਿਸਥਾ ਨੂੰ ਲੈਕੇ ਵੱਡੇ ਦਾਅਵੇ ਕਰ ਰਹੇ ਨੇ ਪਰ ਦੂਜੇ ਪਾਸੇ ਸੂਬੇ ਦੇ ਹਰ ਜ਼ਿਲ੍ਹੇ ਤੋਂ ਚੀਕ ਝਿਘਆੜੇ ਦੀ ਖਬਰਾ ਸੁਣ ਦਿਲ ਦਹਿਲ ਜਾਂਦਾ ਐ , ਪੰਜਾਬ ਸੂਬੇ ਦੀ ਕਨੂੰਨ ਵਿਵਿਸਥਾ ਪੂਰੀ ਡਗਮਗਾ ਚੁੱਕੀ ਐ,,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..