Htv Punjabi
Uncategorized

ਕੇਜਰੀਵਾਲ ਨੇ ਕੀਤਾ ਵੱਡਾ ਐਲਾਨ, ਕਿਹਾ – ‘2 ਦਿਨਾਂ ‘ਚ ਦਿਆਂਗਾ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ’

2 ਦਿਨ ਪਹਿਲਾਂ (13 ਸਤੰਬਰ) ਜ਼ਮਾਨਤ ‘ਤੇ ਜੇਲ੍ਹ ਤੋਂ ਬਾਹਰ ਆਏ ਅਰਵਿੰਦ ਕੇਜਰੀਵਾਲ ਨੇ ਐਤਵਾਰ ਨੂੰ ਵੱਡਾ ਐਲਾਨ ਕਰਦਿਆਂ ਕਿਹਾ ਕਿ ਉਹ 2 ਦਿਨਾਂ ‘ਚ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦੇਣਗੇ। ਕੇਜਰੀਵਾਲ ਆਮ ਆਦਮੀ ਪਾਰਟੀ ਦੇ ਦਫ਼ਤਰ ਵਿੱਚ ਬੋਲਦਿਆਂ ਇਹ ਐਲਾਨ ਕੀਤਾ। ਉਨ੍ਹਾਂ ਕਿਹਾ- ਭਾਜਪਾ ਨੇ ਮੇਰੇ ‘ਤੇ ਬੇਈਮਾਨੀ ਅਤੇ ਭ੍ਰਿਸ਼ਟਾਚਾਰ ਦੇ ਦੋਸ਼ ਲਗਾਏ ਹਨ, ਹੁਣ ਮੇਰੀ ਇਮਾਨਦਾਰੀ ਦਾ ਫੈਸਲਾ ਜਨਤਾ ਦੀ ਅਦਾਲਤ ‘ਚ ਹੋਵੇਗਾ। ਦੋ-ਤਿੰਨ ਦਿਨਾਂ ਵਿੱਚ ਵਿਧਾਇਕਾਂ ਦੀ ਮੀਟਿੰਗ ਵਿੱਚ ਨਵੇਂ ਮੁੱਖ ਮੰਤਰੀ ਦੀ ਚੋਣ ਕੀਤੀ ਜਾਵੇਗੀ। ਚੋਣਾਂ ਤੱਕ ਮੁੱਖ ਮੰਤਰੀ ਦੀ ਕੁਰਸੀ ‘ਤੇ ਨਹੀਂ ਬੈਠਾਂਗਾ।

ਕੇਜਰੀਵਾਲ ਨੇ ਕਿਹਾ ਕਿ ਮਨੀਸ਼ ਸਿਸੋਦੀਆ ਨੂੰ ਵੀ ਮੇਰੇ ਵਾਂਗ ਹੀ ਦੋਸ਼ਾਂ ਦਾ ਸਾਹਮਣਾ ਕਰ ਰਹੇ ਹਨ। ਉਹ ਵੀ ਇਹੀ ਸੋਚਦੇ ਹਨ ਕਿ ਉਹ ਵੀ ਅਹੁਦਾ ਨਹੀਂ ਸੰਭਾਲਣਗੇ, ਚੋਣਾਂ ਜਿੱਤ ਕੇ ਹੀ ਇਹ ਅਹੁਦਾ ਸੰਭਾਲਣਗੇ।

Related posts

ਹੁਣ ਇੱਕ UPI ਅਕਾਊਂਟ ਤੋਂ 5 ਲੋਕ ਕਰ ਸਕਣਗੇ ਭੁਗਤਾਨ

htvteam

ਉਪ ਮੁੱਖ ਮੰਤਰੀ ਬਣਨ ਪਿੱਛੋਂ ਅਜੀਤ ਪਵਾਰ ਦਾ ਪਹਿਲਾ ਬਿਆਨ, ਮੋਦੀ ਦਾ ਧੰਨਵਾਦ

admin

ਸੁਪਰੀਮ ਕੋਰਟ ਦਾ ਯੂਟਿਊਬ ਚੈਨਲ ਹੈਕ

htvteam

Leave a Comment