Htv Punjabi
Punjab

ਕੈਪਟਨ ਅਮਰਿੰਦਰ ਸਿੰਘ ਪਟਿਆਲਾ ਤੋਂ ਚੋਣ ਹਾਰੇ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਪਟਿਆਲਾ ਸ਼ਹਿਰੀ ਤੋਂ ਚੋਣ ਹਾਰ ਗਏ ਹਨ ਇਸ ਦੇ ਨਾਲ ਹੀ ਪੰਜਾਬ ਦੇ ਮੌਜੂਦਾ ਸੀਐਮ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੋਨਾਂ ਸੀਟਾਂ ਭਦੌੜ ਅਤੇ ਚਮਕੌਰ ਸਾਹਿਬ ਤੋਂ ਪਿੱਛੇ ਚੱਲ ਰਹੇ ਹਨ। ਉਨ੍ਹਾਂ ਦੇ ਸਾਰੇ ਮੰਤਰੀ ਵੀ ‘ਆਪ ‘ਤੋਂ ਕਾਫੀ ਪਿੱਛੇ ਚਲ ਰਹੇ ਹਨ।

Related posts

ਆਹ ਸ਼ਹਿਰ ਦੇ ਵਿੱਚ ਵਿਦਿਆਰਥਨ ਨਾਲ ਦੇਖੋ ਕੀ ਹੋ ਗਿਆ

htvteam

ਬਸੰਤੀ ਰੰਗ ਦੀਆਂ ਪੱਗਾਂ ਤੇ ਚੁੰਨੀਆਂ ਖਰੀਦਣ ਲਈ ਲੱਗੀ ਭੀੜ

htvteam

ਮਾਤਾ ਗੁਜਰੀ ਕਾਲਜ ਵਿਖੇ 53 ਵੇ ਸਲਾਨਾ ਖੇਡ ਮੁਕਾਬਲੇ ਕਰਵਾਏ ਗਏ

htvteam