Htv Punjabi
Crime Punjab Video

ਗਲੀ ਚ ਇਕੱਲੀ ਜਨਾਨੀ ਦੇਖ ਮੁੰਡਿਆਂ ਦੀ ਵਿਗੜੀ ਨੀਅਤ, ਦੇਖੋ ਵੀਡੀਓ

ਅੰਮ੍ਰਿਤਸਰ ਪੁਲਿਸ ਦੀ ਵੱਡੀ ਕਾਰਵਾਈ
ਔਰਤ ਦੀ ਸੋਨੇ ਦੀ ਚੈਨ ਖੋਹਣ ਵਾਲੇ ਕਾਬੂ
ਸੀਸੀਟੀਵੀ ਫੁਟੇਜ ਨੇ ਖੋਲ੍ਹਿਆ ਰਾਜ
ਪੁਲਿਸ ਨੇ ਸੋਨੇ ਦੀ ਚੈਨ ਤੇ ਵਰਤੀ ਗਈ ਐਕਟੀਵਾ ਕੀਤੀ ਬਰਾਮਦ
ਅੰਮ੍ਰਿਤਸਰ ਪੁਲਿਸ ਨੇ ਵੱਡੀ ਕਾਰਵਾਈ ਕਰਦੇ ਹੋਏ ਚੇਨ ਸਨੈਚਿੰਗ ਦੇ ਮਾਮਲੇ ਵਿੱਚ ਕਾਰਵਾਈ ਕਰਦੇ ਹੋਏ ਦੋ ਦੋਸ਼ੀਆਂ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਇਹ ਮਾਮਲਾ ਉਸ ਸਮੇਂ ਸਾਹਮਣੇ ਆਇਆ ਜਦੋਂ ਸ਼ਹਿਰ ਦੀ ਇੱਕ ਗਲੀ ਵਿੱਚ ਆਪਣੇ ਘਰ ਦੇ ਬਾਹਰ ਸੈਰ ਕਰ ਰਹੀ ਇਕ ਮਹਿਲਾ ਦੀ ਗਲ ਵਿਚ ਪਈ ਸੋਨੇ ਦੀ ਚੈਨ ਨੂੰ ਦੋ ਅਣਪਛਾਤੇ ਨੌਜਵਾਨਾਂ ਨੇ ਝਪਟ ਮਾਰ ਕੇ ਖੋਹੀਸੀ,ਘਟਨਾ ਦੀ ਸੀਸੀਟੀਵੀ ਵੀਡੀਓ ਵੱਡੀ ਤੇਜ਼ੀ ਨਾਲ ਵਾਇਰਲ ਹੋਈ, ਜਿਸ ਵਿੱਚ ਸਾਫ਼ ਦਿਖਾਈ ਦੇ ਰਿਹਾ ਸੀ ਕਿ ਕਿਵੇਂ ਦੋਹਾਂ ਨੇ ਕੁਝ ਸਕਿੰਟਾਂ ਵਿੱਚ ਵਾਰਦਾਤ ਨੂੰ ਅੰਜਾਮ ਦੇਕੇ ਫਰਾਰ ਹੋਂ ਗਏ

ਪੁਲਿਸ ਅਧਿਕਾਰੀ ਨੇ ਦੱਸਿਆ ਕਿ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ। ਹੈ ਕਾਬੂ ਕੀਤੇ ਵਿਅਕਤੀਆਂ ਦੇ ਖਿਲਾਫ ਪਹਿਲਾਂ ਤੋਂ ਵੀ ਕਈ ਝਪਟਮਾਰੀ ਦੇ ਮਾਮਲੇ ਦਰਜ ਮਿਲੇ ਹਨ, ਪੁਲਿਸ ਨੇ ਦੋਸ਼ੀਆਂ ਤੋਂ ਸੋਨੇ ਦੀ ਚੈਨ, ਅਤੇ ਵਾਰਦਾਤ ਵਿੱਚ ਵਰਤੀ ਗਈ ਐਕਟੀਵਾ ਵੀ ਬਰਾਮਦ ਕਰ ਲਈ ਹੈ,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..

Related posts

ਮਾਂ ਨੂੰ ਫੋਨ ਕਰਕੇ ਧੀ ਨੇ ਕਿਹਾ ਕਿ ਮੈਨੂੰ ਲੈ ਜਾਓ, ਪੇਕੇ ਵਾਲੇ ਪਹੁੰਚੇ ਤਾਂ ਮਿਲੀ ਲਾਸ਼

Htv Punjabi

ਦੇਖੋ ਕੌਣ ਹੈ ਧਮਾਕਿਆਂ ਦਾ ਮਾਸਟਰਮਾਂਇਡ, ਡੀਜੀਪੀ ਦੇ ਖੁਲਾਸੇ

htvteam

ਕੰਵਰ ਗਰੇਵਾਲ ਨੇ ਦੱਸਿਆ ਰੇਡ ਵਾਲੇ ਦਿਨ ਦਾ ਅਸਲ ਸੱਚ

htvteam

Leave a Comment