ਮੁਤਵਾਜ਼ੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਆਕੇ ਸਿੱਖ ਗੁਰਦੁਆਰਾ ਐਕਟ 1925 ਚ ਨਵੀਂ ਧਾਰਾ ਜੋੜਨ ਨੂੰ ਲੈਕੇ ਪੱਖ ਰੱਖਣ ਲਈ ਕਿਹਾ ਸੀ, ਪਹਿਲਾ 28 ਜੂਨ ਤੇ ਫਿਰ ਅੱਜ ਜਨਿਕੇ 8 ਜੁਲਾਈ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਪੱਖ ਰੱਖਣ ਲਈ ਆਦੇਸ਼ ਦਿੱਤਾ, ਧਿਆਨ ਸਿੰਘ ਮੰਡ ਨੇ ਕਿਹਾ ਤੁਹਾਨੂੰ ਪਤਾ ਹੈ ਕਿ ਦਰਬਾਰ ਸਾਹਿਬ ਤੋਂ ਗੁਰਬਾਈ ਪ੍ਰਸਾਰਣ ਦੇ ਮੁੱਦੇ ਨੂੰ ਲੈਕੇ ਪੰਜਾਬ ਸਰਕਾਰ ਵੱਲੋਂ ਗੁਰਦਵਾਰਾ ਐਕਟ 1925 ਨਾਲ ਛੇੜਛਾੜ ਕਰਦਿਆਂ ਵਿਧਾਨਸਭਾ ਵਿੱਚ ਮਤਾ ਪਾਸ ਕਰਕੇ, ਗੁਰਦਵਾਰਾ ਪ੍ਰਬੰਧ ਵਿੱਚ ਸਰਕਾਰੀ ਦਖਲ ਵਾਸਤੇ ਰਸਤਾ ਪੱਧਰਾ ਕਰਨ ਅਤੇ ਵਿਧਾਨਸਭਾ ਵਿੱਚ ਸਿੱਖਾਂ ਦੀ ਦਾਹੜੀ ਉੱਤੇ ਭੱਦੀਆਂ ਟਿੱਪਣੀਆਂ ਕਰਨ ਦੇ ਦੋਸ਼ ਹੇਠ ਅਕਾਲ ਤਖਤ ਸਾਹਿਬ ਤੇ ਤਲਬ ਕੀਤਾ ਗਿਆ ਸੀ। ਪਰ ਉਹ ਨਹੀਂ ਤੇ ਹੁਣ ਓਹਨਾ ਨੂੰ 19 ਜੁਲਾਈ ਦਾ ਆਖਰੀ ਮੌਕਾ ਦਿੱਤਾ ਜਾਂਦਾ, ਹੈ ਉਹ ਨਹੀਂ ਆਏ ਤਾਂ ਪੰਥਕ ਰਿਵਾਇਤਾਂ ਅਨੁਸਾਰ ਫੈਸਲਾ ਲਿਆ ਜਾਵੇਗਾ l
ਸੋ ਦਸ ਦਾਈਏ ਕਿ ਗੁਰਬਾਈ ਪ੍ਰਸਾਰਣ ਦੇ ਮੁੱਦੇ ਨੂੰ ਲੈਕੇ ਪੰਜਾਬ ਸਰਕਾਰ ਵੱਲੋਂ ਗੁਰਦਵਾਰਾ ਐਕਟ 1925 ਚ ਨਵੀਂ ਧਾਰਾ ਜੋੜ ਕੇ ਮਤਾ ਪਾਸ ਕੀਤਾ ਗਿਆ ਸੀ ਕਿ ਗੁਰਬਾਣੀ ਦਾ ਪ੍ਰਸਾਰਣ ਸਭ ਚੈਨਲਾਂ ਤੇ ਹੋਵੇ,ਜਿਸਦਾ SGPC ਨੇ ਵਿਰੋਧ ਕੀਤਾ ਸੀ ,,,,,,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ………….