Htv Punjabi
Punjab Video

ਗੁਰਵਿੰਦਰ ਬਾਬੇ ਤੇ ਹੁਣੇ ਹੁਣੇ ਹੋਇਆ ਵੱਡਾ ਐਕਸ਼ਨ

ਬੀਤੇ ਦਿਨੀ ਬਾਬਾ ਗੁਰਵਿੰਦਰ ਸਿੰਘ ਖੇੜੀ ਵਾਲਾ ਅਤੇ ਉਸ ਦੇ ਸਹੁਰਾ ਪਰਿਵਾਰ ਦਰਮਿਆਨ ਹੋਏ ਝਗੜੇ ਵਿੱਚ ਚੱਲੀ ਗੋਲੀ ਦੇ ਮਾਮਲੇ ਨੂੰ ਲੈ ਕੇ ਫਤਿਹਗੜ੍ਹ ਸਾਹਿਬ ਪੁਲਿਸ ਨੇ ਗੁਰਵਿੰਦਰ ਸਿੰਘ ਖੇੜੀ ਤੇ ਪ੍ਰਭਦੀਪ ਸਿੰਘ ਖਿਲਾਫ ਮਾਮਲਾ ਦਰਜ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਐਸਪੀ ਸੁਖਨਾਜ਼ ਸਿੰਘ ਨੇ ਦੱਸਿਆ ਕਿ ਗੁਰਜੀਤ ਕੌਰ ਦੇ ਬਿਆਨ ਦਰਜ ਕਰਕੇ ਐਫ.ਆਈ.ਆਰ. ਗੁਰਵਿੰਦਰ ਸਿੰਘ ਖੇੜੀ ਜੱਟਾਂ ਵਾਲੇ ਅਤੇ ਪ੍ਰਭਦੀਪ ਸਿੰਘ ਨੂੰ ਨਾਮਜ਼ਦ ਕੀਤਾ ਗਿਆ ਹੈ। ਡਾਕਟਰਾਂ ਅਨੁਸਾਰ ਗੁਰਵਿੰਦਰ ਸਿੰਘ ਗਵਾਹੀ ਦੇਣ ਦੇ ਯੋਗ ਨਹੀਂ ਸੀ। ਉਸ ਦਾ ਬਿਆਨ ਦਰਜ ਨਹੀਂ ਹੋ ਸਕਿਆ।

ਖੈਰ ਫਿਲਹਾਲ ਇਸ ਮਾਮਲੇ ਦੇ ਵਿੱਚ ਪੀੜਤ ਜ਼ਖਮੀ ਗੁਰਵਿੰਦਰ ਸਿੰਘ ਬਾਬਾ ਦੇ ਬਿਆਨ ਦਰਜ ਹੋਣੇ ਬਾਕੀ ਨੇ ਇਸ ਤੋਂ ਬਾਅਦ ਦੇਖਣਾ ਹੋਵੇਗਾ ਕਿ ਅਗਲੀ ਕੀ ਕਾਰਵਾਈ ਹੋਵੇਗੀ,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..

Related posts

ਵੋਟ ਪਾਉਣ ਦਾ ਨਿਸ਼ਾਨ ਦਿਖਾਓ, ਮੁਫਤ ਪੇਸਟਰੀਆਂ ਖਾਓ

htvteam

ਬਿਨ੍ਹਾਂ ਕਿਸੇ ਦਵਾ ਤੋਂ ਰਸੌਲੀਆਂ ਨੂੰ ਏਸ ਟੋਟਕੇ ਨਾਲ ਕਰੋ ਖਤਮ

htvteam

ਕਰੋਨਾ ਵਾਇਰਸ ਦੇ ਮਰੀਜ਼ਾਂ ਨੇ ਪਾਏ ਭੰਗੜੇ , ਮਨਾਈ ਖੁਸ਼ੀ, ਕਿਸੇ ਮਰੀਜ਼ ਨੇ ਵੀਡੀਓ ਸੋਸ਼ਲ ਮੀਡੀਆ ਤੇ ਕੀਤੀ ਲੀਕ, ਡਾ. ਹੈਰਾਨ

Htv Punjabi

Leave a Comment