Htv Punjabi
Crime Punjab Video

ਗੋ/ਲੀਆਂ ਨਾਲ ਭੁੰ/ ਨ ਕੇ ਰੱਖਤਾ ਮੁੰ/ਡਾ

ਗੁਰੂ ਘਰ ਬਾਹਰ ਬਦਮਾਸ਼ਾਂ ਨੇ ਨੌਜਵਾਨ ਨੂੰ ਗੋਲੀਆਂ ਨਾਲ ਭੂੰਨਿਆ

ਸਾਰੀ ਘਟਨਾ ਸੀਸੀਟੀ ਕੈਮਰੇ ਚ ਹੋਈ ਕੈਦ
ਸਿੱਧੂ ਮੂਸੇਵਾਲਾ ਕਤਲਕਾਂਡ ਨਾਲ ਜੁੜੇ ਤਾਰ
ਪੁਲਿਸ ਵੱਲੋਂ ਮਾਮਲੇ ਚ ਕਾਰਵਾਈ ਕੀਤੀ ਸ਼ੁਰੂ
ਪੰਜਾਬ ‘ਚ ਇਸ ਸਮੇਂ ਹਾਲਾਤ ਬਹੁਤ ਮਾੜੇ ਹੋਏ ਪਏ ਹਨ। ਆਏ ਦਿਨ ਗੋਲੀਆਂ ਚੱਲਣ ਅਤੇ ਕਤਲ ਦੀਆਂ ਵਾਰਦਾਤਾਂ ਸਾਹਮਣੇ ਆ ਰਹੀਆਂ ਹਨ। ਇਸੇ ਤਰ੍ਹਾਂ ਦਾ ਤਾਜ਼ਾ ਮਾਮਲਾ ਅੰਮ੍ਰਿਤਸਰ ਤੋਂ ਸਾਹਮਣੇ ਆਇਆ ਹੈ ਜਿੱਥੇ ਗੁਰਦੁਆਰਾ ਸਾਹਿਬ ਦੇ ਬਾਹਰ ਇੱਕ ਨੌਜਵਾਨ ਨੂੰ ਗੋਲੀਆਂ ਮਾਰ ਮੌਤ ਦੇ ਘਾਟ ਉਤਾਰ ਦਿੱਤਾ। ਦੱਸ ਦਈਏ ਕਿ ਥਾਣਾ ਮਹਿਤਾ ਦੇ ਅਧੀਨ ਆਉਂਦੇ ਪਿੰਡ ਚੰਨੰਨਕੇ ਵਿਖ਼ੇ ਇਕ ਨੌਜਵਾਨ ਨੂੰ ਮੌਤ ਦੇ ਘਾਟ ਉਤਾਰਿਆ।

ਜਿਸਦੀ ਸਾਰੀ ਘਟਨਾ ਸੀਸੀਟੀਵੀ ਕੈਮਰੇ ‘ਚ ਕੈਦ ਹੋਈ ਹੈ। ਜਿਸ ‘ਚ ਦੇਖਿਆ ਜਾ ਸਕਦਾ ਹੈ ਕਿ ਇੱਕ ਮੋਟਰਸਾਈਕਲ ‘ਤੇ ਸਵਾਰ ਕੇ ਨੌਜਵਾਨ ਜਾ ਰਿਹਾ ਸੀ ਜਿਸ ਨੂੰ ਤਿੰਨ ਨੌਜਵਾਨ ਘੇਰ ਲੈਂਦੇ ਹਨ। ਇਸ ਤੋਂ ਬਾਅਦ ਦੋ ਨੌਜਵਾਨਾਂ ਵੱਲੋਂ ਉਸ ਨੂੰ ਗੋਲੀਆਂ ਮਾਰੀਆਂ ਜਾਂਦੀਆਂ ਹਨ। ਜਦਕਿ ਇੱਕ ਨੌਜਵਾਨ ਬਾਈਕ ‘ਤੇ ਖੜਾ ਰਹਿੰਦਾ ਹੈ। ਇਸ ਗੋਲੀਬਾਰੀ ਦੌਰਾਨ ਨੌਜਵਾਨ ਗੰਭੀਰ ਜ਼ਖਮੀ ਹੋ ਗਿਆ ਜਿਸ ਦੀ ਮੌਤ ਹੋ ਗਈ ਹੈ।

ਮਿਲੀ ਜਾਣਕਾਰੀ ਮੁਤਾਬਿਕ ਮ੍ਰਿਤਕ ਨੌਜਵਾਨ ਦਾ ਨਾਮ ਜੁਗਰਾਜ ਸਿੰਘ ਹੈ ਇਸਦੀ ਉਮਰ 28 ਸਾਲ ਦੇ ਕਰੀਬ ਹੈ। ਤਿੰਨ ਅਣਪਛਾਤੇ ਨੌਜਵਾਨਾਂ ਵੱਲੋਂ ਜੁਗਰਾਜ ਸਿੰਘ ਨੂੰ ਗੋਲੀਆਂ ਮਾਰੀਆਂ ਗਈਆਂ।,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..

Related posts

ਧੀ ਨਾਲ ਹੋਈ ਬਦਫੈਲੀ, ਪਿਤਾ ਖੜ੍ਹ ਗਿਆ ਮੁੰਡਿਆਂ ਨਾਲ

htvteam

ਡੇਰਾ ਮੁਖੀ ਰਾਮ ਰਹੀਮ ਹੋਇਆ ਬਰੀ ?

htvteam

ਰਾਤ ਵੇਲੇ ਭਿਊਂਕੇ ਰੱਖੋ ਅਜਵਾਇਣ ਸਵੇਰੇ ਦੇਖੋ ਕਮਾਲ || Interview Dr. Bangu

htvteam

Leave a Comment