ਤਸਵੀਰਾਂ ਮੁੱਖ ਮੰਤਰੀ ਭਗਵੰਤ ਮਾਨ ਹੋਰਾਂ ਦੇ ਸ਼ਹਿਰ ਸੰਗਰੂਰ ਦੇ ਹਲਕਾ ਧੂਰੀ ਦੀਆਂ ਨੇ ਜਿੱਥੇ ਕਿਸਾਨਾਂ ਗੰਨੇ ਨਾਲ ਭਰੀਆਂ ਟਰਾਲੀਆਂ ਸੜਕ ਖੜ੍ਹਾਕੇ ਚੱਕਾ ਜਾਮ ਕਰ ਦਿੱਤਾ ਅਤੇ ਇਸ ਮੌਕੇ ਕਿਸਾਨਾ ਨੇ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਇਸਦੇ ਨਾਲ ਹੀ ਪੰਜਾਬ ਸਰਕਾਰ ਦੇ ਖਿਲਾਫ ਨਾਅਰੇਬਾਜੀ ਵੀ ਕੀਤੀ ਗਈ ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਸਾਨਾ ਮਿਲ ਤੇ ਗੰਭੀਰ ਇਲਜ਼ਾਮ ਲਗਾਉਂਦੇ ਹੋਏ ਕਿਹਾ ਕੀ ਮਿਲ ਗੰਨਾ ਨਹੀਂ ਖਰੀਦ ਰਹੀ ਅਤੇ ਮਿਲ ਦਾ ਗੇਟ ਵੀ ਬੰਦ ਕਰ ਦਿੱਤਾ ਜਿਸ ਕਾਰਨ ਸਾਨੂੰ ਮਜਬੂਰ ਹੋਕੇ ਧਰਨਾ ਦੇਣਾ ਪਿਆ,,,,,,
ਇਸ ਮੌਕੇ ਕਿਸਾਨਾ ਸਰਕਾਰ ਅੱਗੇ ਗੁਹਾਰ ਲਗਾਈ ਐ ਕੀ ਮਿਲ ਮਨੈਜਮੈਂਟ ਨਾਲ ਗੱਲ ਬਾਤ ਕੀਤੀ ਜਾਵੇ ਅਤੇ ਸਾਨੂੰ ਸਾਡੇ ਗੰਨੇ ਦਾ ਬਣਦਾ ਭਾਅ ਦਿੱਤਾ ਜਾਵੇਗਾ ਜੇਕਰ ਅਜਿਹਾ ਨਹੀਂ ਕੀਤਾ ਗਿਆਂ ਤਾਂ ਇਹ ਸੰਘਰਸ਼ ਹੋਰ ਵੀ ਵੱਡਾ ਹੋਵੇਗਾ ,,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ………
