ਸਮਰਾਲਾ ਰੋਡ ਉਪਰ ਸਲੌਦੀ ਪਿੰਡ ਕੋਲ ਟਿੱਪਰ ਅਤੇ ਟਰੱਕ ਭਿਆਨਕ ਟੱਕਰ ਹੋਣ ਕਾਰਨ ਮੌਕੇ ਤੇ ਤਿੰਨ ਵਿਅਕਤੀਆਂ ਨੇ ਦਮ ਤੋੜ ਦਿੱਤਾ ਐ,,,ਟਿੱਪਰ ਅਤੇ ਟਰੱਕ ਪਰਖੱਚੇ ਉਡ ਗਏ ਇਸ ਹਾਦਸੇ ਚ ਟਰੱਕ ਡਰਾਈਵਰ, ਕੰਡਕਟਰ ਅਤੇ ਇੱਕ ਰਾਹਗੀਰ ਬਜੁਰਗ ਦੀ ਮੌਤ ਹੋ ਗਈ। ਜਿਨਾਂ ਨੂੰ ਸਥਾਨਕ ਲੋਕਾਂ ਦੀ ਮਦਦ ਨਾਲ ਖੰਨਾ ਦੇ ਸਿਵਲ ਹਸਪਤਾਲ ਚ ਦਾਖਲ ਕੀਤਾ ਗਿਆ ,ਮੀਡੀਆ ਨਾਲ ਗੱਲ ਬਾਤ ਕਰਦੇ ਹੋਏ ਸਿਵਲ ਹਸਪਤਾਲ ਦੇ ਡਾਕਟਰ ਨੇ ਦੱਸਿਆ ਕਿ ਹਾਦਸੇ ਚ ਸ਼ਿਕਾਰ ਹੋਏ ਵਿਅਕਤੀਆਂ ਚੋ ਸਿਰਫ ਇਕ ਦੀ ਜਾਨ ਬਚੀ ਐ , ਜਿਸ ਦੀ ਹਾਲਤ ਠੀਕ ਦੱਸੀ ਜਾ ਰਹੀ ਐ ਅਤੇ ਉਧਰ ਮ੍ਰਿਤਕਾਂ ਦੇ ਮੈਂਬਰਾਂ ਰਿਸ਼ਤੇਦਾਰਾਂ ਨੇ ਪ੍ਰਸਾਸ਼ਨ ਅੱਗੇ ਇਨਸਾਫ ਦੀ ਗੁਹਾਰ ਲਗਾਈ ਐ,,,, ਅਪਣੀ ਗੱਡੀ ਹਮੇਸ਼ਾ ਘੱਟ ਰਫਤਾਰ ਚ ਹੀ ਚਲਾਉਣਾ ਚਹੀਦਾ ਐ ਅਤੇ ਟਰੈਫਿਕ ਨਿਜ਼ਮਾਂ ਦੀ ਪਾਲਣਾ ਕਰਨੀ ਚਾਹੀਦੀ ਐ,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ…..
previous post