ਦਿਲ ਨੂੰ ਝੰਜੋੜ ਕੇ ਰੱਖ ਦੇਣ ਵਾਲਾ ਇਹ ਮਾਮਲਾ ਹੈ ਫਰੀਦਕੋਟ ਦੇ ਨੇੜਲੇ ਪਿੰਡ ਭਾਣਾ ਦਾ, ਜਿੱਥੇ 25 ਸਾਲਾ ਨੌਜਵਾਨ ਸੁਖਚੈਨ ਸਿੰਘ ਭੱਠੇ ‘ਤੇ ਕੰਮ ਕਰਦਾ ਸੀ | ਕਰੀਬ ਛੇ ਮਹੀਨੇ ਪਹਿਲਾਂ ਹੀ ਉਸਦਾ ਤਲਾਕ ਹੋ ਗਿਆ ਸੀ। ਉਸ ਦੇ ਦੋ ਬੱਚੇ ਹਨ। ਜਿਸ ਵਿੱਚ ਕਰੀਬ 8 ਸਾਲ ਦਾ ਬੇਟਾ ਉਸਦੇ ਨਾਲ ਰਹਿੰਦਾ ਸੀ। ਜਦੋਂ ਕਿ ਛੇ ਸਾਲਾ ਬੇਟੀ ਆਪਣੀ ਪਤਨੀ ਨਾਲ ਰਹਿੰਦੀ ਹੈ।
ਬੀਤੇ ਦਿਨ ਉਸ ਨਾਲ ਜੋ ਕੁੱਝ ਹੋਇਆ ਸੁਣੋ ਮ੍ਰਿਤਕ ਦੇ ਵੱਡੇ ਭਰਾ ਦੇ ਕੋਲੋਂ |
