ਇਸ ਵੇਲੇ ਦੀ ਮੰਦਭਾਗੀ ਖਬਰ ਜਿਲ੍ਹਾ ਜਲੰਧਰ ਦੇ ਗੋਰਾਇਆ ਤੋਂ ਸਾਹਮਣੇ ਆ ਰਹੀ ਐ ਜਿੱਥੇ ਗੁਰਾਇਆ ਪੁਲਿਸ ਥਾਣੇ ਦੇ ਸਾਹਮਣੇ ਨੈਂਸ਼ਨਲ ਹਾਈਵੇ ਤੇ ਇਕ ਵੱਡਾ ਐਕਸੀਡੈਂਟ ਹੋ ਗਿਆ ਦੱਸ ਜਾ ਰਿਹਾ ਕੀ ਇਹ ਐਕਸੀਡੈਂਟ ਬੀਤੀ ਰਾਤ ਕਰੀਬ 8 ਅਤੇ 9 ਵਿਚਕਾਰ ਹੋਇਆ ਹੈ ਇਕ ਮੋਟਰਸਾਇਕਲ ਦੋ ਸਵਾਰਾਂ ਨੂੰ ਮਰਸਡੀਜ਼ ਕਾਰ ਨੇ ਜ਼ੋਰਦਾਰ ਟੱਕਰ ਮਾਰ ਦਿੱਤੀ ਐ ਜਿਸ ਦੌਰਾਨ ਮੋਟਰਸਾਇਕਲ ਦੇ ਪਰਖੱਚੇ ਉੱਡ ਗਏ ਤੇ ਮੋਟਰਸਾਇਕਲ ਦੀ ਟੈਂਕੀ ਟੁੱਟਣ ਕਾਰਨ ਅੱਗ ਚੜ ਗਈ ਤੇ ਜਿਸ ਦੌਰਾਨ ਦੋ ਨੌਜਵਾਨਾਂ ਦੀ ਮੌਕੇ ਤੇ ਹੀ ਮੌਤ ਹੋ ਗਈ,ਜਿਸ ਬਾਬਤ ਮੀਡੀਆ ਨੂੰ ਜਾਣਕਾਰੀ ਦਿੰਦੇ ਮ੍ਰਿੁਤਕ ਨੌਜਵਾਨਾਂ ਦੇ ਦੋਸਤ ਵਿੱਕੀ ਨੇ ਜੋ ਅੱਗੇ ਦੱਸਿਆ ਉਹ ਸੁਣ ਤੁਹਾਡਾ ਦਿਲ ਦਹਿਲ ਜਾਵੇਗਾ,,,,,,,
ਉੱਧਰ ਮੌਕੇ ਤੇ ਪਹੁੰਚੀ ਪੁਲਿਸ ਨੇ ਕਾਰ ਅਤੇ ਚਾਲਕ ਨੂੰ ਹਿਰਾਸਤ ਵਿੱਚ ਲੈਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਐ,,,,,,,
ਸਥਾਨਕ ਲੋਕਾਂ ਮੁਤਾਬਿਕ ਦੱਸਿਆ ਜਾ ਰਿਹਾ ਕੀ ਕਾਰ ਚਾਲਕ ਸ਼ਰਾਬ ਦੇ ਨਸ਼ੇ ਚ ਧੁੱਤ ਸੀ ਤੇ ਉਸਦੀ ਗੱਡੀ ਚੋਂ ਇਕ ਸ਼ਰਾਬ ਦੀ ਬੋਤਲ ਵੀ ਮਿਲੀ ਐ ਜਿਸਨੂੰ ਹਿਰਾਸਤ ਵਿੱਚ ਲੈਕੇ ਪੁਲਿਸ ਜਾਂਚ ਸ਼ੁਰੂ ਕਰ ਦਿੱਤੀ ਐ ,,,,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..
