Htv Punjabi
Punjab

ਚੰਡੀਗੜ੍ਹ ‘ਚ ਸ਼ੋਅ ਤੋਂ ਪਹਿਲਾਂ ਸ਼੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ ਦਿਲਜੀਤ ਦੋਸਾਂਝ

ਚੰਡੀਗੜ੍ਹ ‘ਚ ਸ਼ੋਅ ਤੋਂ ਪਹਿਲਾਂ ਅੱਜ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਨਤਮਸਤਕ ਹੋਏ। ਇੱਥੇ ਮੱਥਾ ਟੇਕਣ ਤੋਂ ਬਾਅਦ ਉਨ੍ਹਾਂ ਸੋਸ਼ਲ ਮੀਡੀਆ ਪੋਸਟ ਤੇ ਇਕ ਵੀਡੀਓ ਪੋਸਟ ਕੀਤੀ ਹੈ, ਜਿਸ ‘ਚ ਉਹ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ‘ਚ ਮੱਥਾ ਟੇਕਦੇ ਦਿਖਾਈ ਦੇ ਰਹੇ ਹਨ। ਇਸ ਦੌਰਾਨ ਦਿਲਜੀਤ ਨੇ ਕੜਾਹ ਪ੍ਰਸ਼ਾਦ ਦੀ ਦੇਗ ਵੀ ਲਈ ਅਤੇ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਦੇ ਬਾਹਰ ਉਡੀਕ ਰਹੇ ਪ੍ਰਸ਼ੰਸਕਾਂ ਨੂੰ ਵੀ ਮਿਲੇ।

Related posts

ਮੁੰਡੇ ਨੇ ਵੱਡੇ ਅਫਸਰ ਦੇ ਅੱਖਾਂ ਮੂਹਰੇ ਲਿਆਂਦਾ ਹਨੇਰਾ

htvteam

ਜਨਾ–ਨੀਆਂ ਕਰਨ ਲੱਗੀਆਂ ਸੀ ਅਜਿਹਾ ਕੰਮ, ਪਿੱਛੋਂ ਦੇਖੋ ਕੌਣ ਆਇਆ ? ਫਿਰ ਭੱਜੀਆਂ

htvteam

ਬਿਕਰਮ ਮਜੀਠੀਆ ਖ਼ਿਲਾਫ਼ ਭਗਵੰਤ ਮਾਨ ਦੀ ਵੱਡੀ ਕਾਰਵਾਈ

htvteam

Leave a Comment