Htv Punjabi
Punjab Video

ਜਥੇਦਾਰ ਹਵਾਰਾ ਦੇ ਪਿਤਾ ਦੀ ਕਿਸਾਨਾਂ ਨਾਲ ਉਲਝੀ ਕਹਾਣੀ

ਮੋਹਾਲੀ, ਚੰਡੀਗੜ੍ਹ ਅਤੇ ਪੰਚਕੂਲਾ ਵਿੱਚ ਸੰਯੁਕਤ ਕਿਸਾਨ ਮੋਰਚਾ ਦੇ ਬੈਨਰ ਹੇਠ ਸੰਘਰਸ਼ ਕਰ ਰਹੇ ਕਿਸਾਨਾਂ ਨੇ ਹੜਤਾਲ ਖ਼ਤਮ ਕਰ ਦਿੱਤੀ ਹੈ। ਇਸ ਤੋਂ ਪਹਿਲਾਂ ਯੂਨੀਅਨ ਆਗੂਆਂ ਨੇ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਪ੍ਰੀਤ ਸਿੰਘ ਖੁੱਡੀਆਂ ਨਾਲ ਮੁਲਾਕਾਤ ਕੀਤੀ। ਇਸ ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਹੈ ਕਿ ਕਿਸਾਨ 4 ਦਸੰਬਰ ਨੂੰ ਸਰਕਾਰ ਨੂੰ ਮੰਗ ਪੱਤਰ ਸੌਂਪਣਗੇ। ਜਿਸ ਵਿੱਚ ਉਨ੍ਹਾਂ ਸਾਰੀਆਂ ਮੰਗਾਂ ਦਾ ਜ਼ਿਕਰ ਕੀਤਾ ਜਾਵੇਗਾ ਜੋ ਉਹ ਸਰਕਾਰ ਤੋਂ ਪੂਰੀਆਂ ਕਰਵਾਉਣਾ ਚਾਹੁੰਦੇ ਹਨ।

ਦਸ ਦਈਏ ਕਿ ਸੰਯੁਕਤ ਕਿਸਾਨ ਮੋਰਚਾ ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਤਿੰਨ ਦਿਨਾਂ ਦਾ ਧਰਨਾ ਪ੍ਰਦਰਸ਼ਨ ਸ਼ੁਰੂ ਕੀਤਾ ਹੋਇਆ ਸੀ। ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਵੱਲੋਂ ਮੁਹਾਲੀ ਦੇ ਬਰੂਹਾਂ ‘ਤੇ ਰੋਸ ਪ੍ਰਦਰਸ਼ਨ ਕਰ ਰਹੇ ਸਨ, ਜਿਸ ਦੇ ਚੱਲਦੇ ਪ੍ਰਸ਼ਾਸਨ ਵੱਲੋ ਪੁਲਿਸ ਦੀ ਵੱਡੀ ਟੀਮ ਨੂੰ ਤੈਨਾਤ ਕੀਤਾ ਗਿਆ ਸੀ।

ਰਾਜਪਾਲ ਨੇ ਭਰੋਸਾ ਦਿੱਤਾ ਹੈ ਕਿ ਉਹ ਸਰਕਾਰ ਨੂੰ ਮੰਗ ਪੱਤਰ ਭੇਜ ਕੇ ਮੰਗਾਂ ਪੂਰੀਆਂ ਕਰਵਾਉਣ ਲਈ ਕੰਮ ਕਰਨਗੇ। ਰਾਜਪਾਲ ਨੂੰ ਦਿੱਤੇ ਮੰਗ ਪੱਤਰ ਵਿੱਚ ਘੱਟੋ-ਘੱਟ ਸਮਰਥਨ ਮੁੱਲ ਗਾਰੰਟੀ ਐਕਟ, ਲਖੀਮਪੁਰ ਖੇੜੀ ਮਾਮਲੇ ਵਿੱਚ ਇਨਸਾਫ਼, ਗ੍ਰਿਫ਼ਤਾਰ ਕਿਸਾਨਾਂ ਦੀ ਰਿਹਾਈ, ਪਰਾਲੀ ਤੇ ਬਿਜਲੀ ਦੇ ਬਿੱਲਾਂ ਦੇ ਨਾਲ-ਨਾਲ ਕਰਜ਼ਾ ਮੁਆਫ਼ੀ ਬਾਰੇ ਵੀ ਚਰਚਾ ਕੀਤੀ ਗਈ।,,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..

Related posts

ਆਹ ਦੇਖੋ ਜੇਲ੍ਹ ‘ਚ ਕੀ ਮਿਲਿਆ…

htvteam

7 ਕੁੜੀਆਂ ਦੇ ਪਿਓ ਨਾਲ ਹੋਇਆ ਆਹ ਕੰਮ

htvteam

Amritpal Singh ਦੇ ਭਰਾ ਨੂੰ ਆਹ ਕਿੱਥੇ ਲੈਕੇ ਜਾ ਰਹੇ ਨੇ ?

htvteam

Leave a Comment