ਦੱਸਣ ਯੋਗ ਹੈ ਕਿ ਕੁਝ੍ਹ ਸਮਾਂ ਪਹਿਲਾਂ ਸ੍ਰੀ ਕਾਲੀ ਮਾਤਾ ਮੰਦਰ ਵਿਖੇ ਰੱਖੀ ਮੀਟਿੰਗ ਦੌਰਾਨ ਕੁਝ ਲੋਕ ਭੜਕ ਗਏ, ਜਦੋਂ ਸ਼ਿਵ ਸੈਨਾ ਬਾਲ ਠਾਕਰੇ ਦੇ ਕਾਰਜਕਾਰੀ ਪ੍ਰਧਾਨ ਹਰੀਸ਼ ਸਿੰਗਲਾ ਪੁੱਜ ਗਏ।
ਇਸ ਮੌਕੇ ਭੜਕੇ ਵਰਕਰਾਂ ਅਤੇ ਕਾਰਕੁਨਾਂ ਨੇ ਸਿੰਗਲਾ ‘ਤੇ ਹਮਲਾ ਕਰ ਦਿੱਤਾ, ਜਿਨ੍ਹਾਂ ਤੋਂ ਬਚਣ ਲਈ ਪ੍ਰਧਾਨ ਸਿੰਗਲਾ ਨੇ ਮੰਦਰ ‘ਚੋਂ ਭੱਜ ਕੇ ਜਾਨ ਬਚਾਈ। ਇਸ ਮੌਕੇ ਸੁਰੱਖਿਆ ਮੁਲਾਜ਼ਮਾਂ ਵੱਲੋਂ ਉਨ੍ਹਾਂ ਨੂੰ ਮੌਕੇ ਤੋਂ ਨਾਲ ਲੈ ਗਏ। ਇਸ ਦੌਰਾਨ ਹਮਲਾਵਰਾਂ ਵੱਲੋਂ ਸ਼ਿਵ ਸੈਨਾ ਆਗੂ ਦੀ ਗੱਡੀ ਦੀ ਵੀ ਭੰਨ੍ਹ-ਤੋੜ ਕਰ ਦਿੱਤੀ ਗਈ।
previous post