ਦਿੱਲੀ ਚ ਹੋਏ ਹਾਦਸੇ ਤੋਂ ਬਾਅਦ ਪੰਜਾਬ ਭਰ ਚ ਰੈਡ ਅਲਰਟ
ਲੁਧਿਆਣਾ ਰੇਲਵੇ ਸਟੇਸ਼ਨ ਤੇ ਵੱਖ-ਵੱਖ ਜਗ੍ਹਾ ਤੇ ਪੁਲਿਸ ਨੇ ਕੀਤੀ ਚੈਕਿੰਗ
ਨਾਕੇਬੰਦੀ ਕਰਕੇ ਰੇਲਵੇ ਸਟੇਸ਼ਨ ਤੇ ਡੋਗਸਕੋਟ ਦੀਆਂ ਟੀਮਾ ਆਰਪੀਐਫ ਦੇ ਜਵਾਨਾਂ ਨਾਲ ਕੀਤੀ ਚੈਕਿੰਗ
ਦਿੱਲੀ ਚ ਹੋਏ ਹਾਦਸੇ ਮਾਮਲੇ ਤੋਂ ਬਾਅਦ ਪੰਜਾਬ ਭਰ ਦੇ ਵਿੱਚ ਰੈਡ ਅਲਰਟ ਜਾਰੀ ਕੀਤਾ ਗਿਆ ਹੈ ਜਿਸ ਦੇ ਤਹਿਤ ਲੁਧਿਆਣਾ ਦੇ ਰੇਲਵੇ ਸਟੇਸ਼ਨ ਸਮੇਤ ਵੱਖ-ਵੱਖ ਜਗ੍ਹਾ ਤੇ ਪੁਲਿਸ ਨੇ ਨਾਕੇਬੰਦੀ ਕਰਕੇ ਚੈਕਿੰਗ ਅਭਿਆਨ ਚਲਾਇਆ ਇਸ ਮੌਕੇ ਪੁਲਿਸ ਨੇ ਜਿੱਥੇ ਰੇਲਵੇ ਸਟੇਸ਼ਨ ਤੇ ਡੋਗਸਕੋਟ ਦੀਆਂ ਟੀਮਾ ਆਰਪੀਐਫ ਦੇ ਜਵਾਨਾਂ ਨਾਲ ਚੈਕਿੰਗ ਕੀਤੀ ਤਾਂ ਉੱਥੇ ਹੀ ਉਹਨਾਂ ਕਿਹਾ ਕਿ ਸੂਬੇ ਭਰ ਚ ਰੈਡ ਅਲਰਟ ਜਾਰੀ ਕੀਤਾ ਗਿਆ ਜਿਸ ਦੇ ਤਹਿਤ ਚੈਕਿੰਗ ਅਭਿਆਨ ਜਾਰੀ ਹੈ।,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..
