ਲੁਧਿਆਣਾ ਦੇ ਮਾਤਾ ਰਾਣੀ ਚੌਂਕ ‘ਚ ਉਸ ਸਮੇਂ ਹੰਗਾਮਾ ਦੇਖਣ ਨੂੰ ਮਿਲਿਆ ਜਦੋਂ ਹਥਿਆਰਾਂ ਨਾਲ ਲੈਸ ਕੁੱਝ ਨੌਜਵਾਨਾਂ ਨੇ ਇਕ ਬੇਕਰੀ ਦੀ ਦੁਕਾਨ ਤੇ ਹਮਲਾ ਕਰ ਦਿੱਤਾ ਜਿਸ ਦੌਰਾਨ ਦੁਕਾਨ ਦੇ ਲੱਗੇ ਸ਼ੀਸ਼ੇ ਭੰਨ ਦਿੱਤੇ ਅਤੇ ਹਰ ਸਮਾਨ ਦਾ ਵੀ ਕਾਫੀ ਨੁਕਸਾਨ ਕੀਤਾ ਜਿਸਤੋਂ ਬਾਅਦ ਇਲਾਕੇ ‘ਚ ਜਿੱਥੇ ਸਹਿਮ ਦਾ ਮਾਹੌਲ ਪੈਦਾ ਹੋਇਆ ਉੱਥੇ ਹੀ ਨੌਜਵਾਨਾਂ ਨੇ ਸ਼ਹਿਰ ਦੀ ਸ਼ਾਂਤੀ ਭੰਗ ਕਰ ਦਿੱਤੀ ਜਿਸਤੋਂ ਪੀੜਤ ਦੁਕਾਨ ਦਾਰ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਹਮਲਾਵਾਰ ਮੌਕੇ ਤੇ ਫਰਾਰ ਹੋ ਗਏ ਜਿਨ੍ਹਾਂ ਤੇ ਕਾਰਵਾਈ ਲਈ ਪ੍ਰਸ਼ਾਸਨ ਅੱਗੇ ਇੰਨਸਾਫ ਦੀ ਗੁਹਾਰ ਲਗਾਈ ਐ,,,,,,,,,,,,
ਦੁਕਾਨਦਾਰ ਦਾ ਕਹਿਣਾ ਐ ਕੀ ਕੁਝ ਪਹਿਲਾਂ ਨੌਜਵਾਨਾਂ ਨਾਲ ਬਹਿਸਬਾਜ਼ੀ ਹੋਈ ਸੀ ਜਿਸ ਕਰਕੇ ਉਨ੍ਹਾਂ ਇਹ ਵਾਰਦਾਤ ਕੀਤੀ ਹੈ ਖੈਰ ਅਜਿਹਾ ਚ ਦੇਖਣਾ ਹੋਵੇਗਾ ਕੀ ਪੁਲਿਸ ਇਨ੍ਹਾਂ ਨੌਜਵਾਨਾਂ ਦੇ ਖਿਲਾਫ ਕੀ ਕਾਰਵਾਈ ਕਰਦੀ ਐ,,,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..