ਸੁਲਤਾਨਪੁਰ ਲੋਧੀ : – ਤਾਜਾ ਮਾਮਲਾ ਸੁਲਤਾਨਪੁਰ ਲੋਧੀ ਨੇੜੇ ਤਾਸਪੁਰ ਤੋ ਸਾਹਮਣੇ ਆਇਆ ਹੈ ਜਿੱਥੇ ਵਾਪਰੇ ਇਕ ਸੜਕੀ ਹਾਦਸੇ ਦੌਰਾਨ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਤ ਹੋ ਗਈ ਹੈ ਤੇ ਪਿੱਛੇ ਬੈਠੀ ਉਹਨਾਂ ਦੀ ਪਤਨੀ ਤੇ ਬੱਚੀ ਗੰਭੀਰ ਜ਼ਖ਼ਮੀ ਹੋ ਗਈਆਂ ਹਨ । ਹਨੇਰਾ ਹੋਣ ਕਾਰਨ ਉਨ੍ਹਾਂ ਦਾ ਮੋਟਰਸਾਈਕਲ ਸੜਕ ਤੇ ਆਵਾਰਾ ਘੁੰਮ ਰਹੀ ਗਾਂ ਨਾਲ ਟਕਰਾ ਗਿਆ ਜਿਸ ਕਾਰਨ ਇਹ ਭਿਆਨਕ ਹਾਦਸਾ ਵਾਪਰਿਆ ਹੈ ।ਜਿਹਨਾਂ ਨੂੰ ਹਸਪਤਾਲ ਲਿਜਾਇਆ ਗਿਆ ਹੈ ।
previous post
