Htv Punjabi
Punjab siyasat Video

ਦੇਖੋ ਕਿਵੇਂ ਦਿੱਲੀ ਦੀਆਂ ਸੜਕਾਂ ਤੇ ਭਜਾ ਭਜਾ ਕੁੱ+ਟੇ ਆਪ ਲੀਡਰ ?

ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਬੁੱਧਵਾਰ (4 ਅਕਤੂਬਰ) ਨੂੰ ਦਿੱਲੀ ਸ਼ਰਾਬ ਘੁਟਾਲੇ ਮਾਮਲੇ ਵਿੱਚ ਲੰਬੀ ਪੁੱਛਗਿੱਛ ਤੋਂ ਬਾਅਦ ਰਾਜ ਸਭਾ ਮੈਂਬਰ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਸੰਜੇ ਸਿੰਘ ਨੂੰ ਗ੍ਰਿਫਤਾਰ ਕਰ ਲਿਆ। ਈਡੀ ਅੱਜ ‘ਆਪ’ ਆਗੂ ਨੂੰ ਰਿਮਾਂਡ ‘ਤੇ ਲੈਣ ਲਈ ਰੌਜ਼ ਐਵੇਨਿਊ ਅਦਾਲਤ ‘ਚ ਪੇਸ਼ ਕਰੇਗੀ।’ਆਪ’ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਦੀ ਗ੍ਰਿਫਤਾਰੀ ਦੇ ਖਿਲਾਫ ਆਮ ਆਦਮੀ ਪਾਰਟੀ ਵੀਰਵਾਰ ਨੂੰ ਜ਼ੋਰਦਾਰ ਪ੍ਰਦਰਸ਼ਨ ਕਰ ਰਹੀ ਹੈ। ਡੀਡੀਯੂ ਮਾਰਗ ’ਤੇ ਸਥਿਤ ਆਮ ਆਦਮੀ ਪਾਰਟੀ (ਆਪ) ਦੇ ਦਫ਼ਤਰ ਵਿੱਚ ਪਾਰਟੀ ਦੇ ਕਈ ਵਰਕਰਾਂ ਨੇ ਇਕੱਠੇ ਹੋ ਕੇ ਕੇਂਦਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਸੰਜੇ ਸਿੰਘ ਦੀ ਰਿਹਾਈ ਦੀ ਮੰਗ ਕੀਤੀ।

ਦੱਸ ਦਈਏ ਕਿ ਸੰਜੇ ਸਿੰਘ ਦੀ ਗ੍ਰਿਫਤਾਰੀ ਤੋਂ ਬਾਅਦ ਇਸ ਮਾਮਲੇ ‘ਚ ਹੁਣ ਤੱਕ 14 ਲੋਕਾਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ। ਸੰਜੇ ਸਿੰਘ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਵਿਸ਼ਵਾਸਪਾਤਰ ਹਨ। ਇਸ ਲਈ ਉਨ੍ਹਾਂ ਦੀ ਗ੍ਰਿਫ਼ਤਾਰੀ ਕਾਰਨ ਆਮ ਆਦਮੀ ਪਾਰਟੀ ਦੀਆਂ ਮੁਸ਼ਕਲਾਂ ਹੋਰ ਵਧ ਗਈਆਂ ਹਨ।,,,,,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……….

Related posts

ਮੀਟਰ ਲਗਾਉਣ ਗਿਆ ਜੇ.ਈ. ਚੜ੍ਹਿਆ ਜਨਾਨੀਆਂ ਦੇ ਧੱਕੇ; ਦੇਖੋ ਵੀਡੀਓ

htvteam

ਵਿਆਹੁਤਾ ਦੀ ਮੌਤ ਤੋਂ ਬਾਅਦ ਸਹੁਰੇ ‘ਤੇ ਲੱਗੇ ਗੰਦੇ ਇਲਜ਼ਾਮ

htvteam

ਜਵਾਨ ਭੈਣ ਦੇ ਵਟਸਅਪ ‘ਤੇ ਦੇਖੋ ਗੁਆਂਢੀ ਦਾ ਮੁੰਡਾ ਕੀ ਕਰ ਰਿਹਾ ਸੀ, ਦੇਖ ਭਰਾ ਘਬਰਾਇਆ

htvteam

Leave a Comment