ਲੁਧਿਆਣਾ ਦੇ ਪੱਖੋਵਾਲ ਰੋਡ ‘ਤੇ ਸਥਿਤ ਸੈਂਟਰਾ ਗ੍ਰੀਨ ਫਲੈਟ ‘ਚ ਦੇਰ ਰਾਤ ਇਕ ਚੀਤਾ ਵੜ ਗਿਆ। ਸੁਸਾਇਟੀ ਵਿੱਚ ਰਹਿਣ ਵਾਲੇ ਇੱਕ ਵਿਅਕਤੀ ਨੇ ਚੀਤੇ ਨੂੰ ਦੇਖਿਆ। ਜਿਸ ਤੋਂ ਬਾਅਦ ਉਸ ਨੇ ਰੌਲਾ ਪਾਇਆ।ਤਸਵੀਰਾਂ ਕੈਮਰੇ ਚ ਕੈਦ,,,,,,,,
ਇਸ ਸਬੰਧੀ ਸੂਚਨਾ ਮਿਲਣ ‘ਤੇ ਥਾਣਾ ਸਦਰ ਦੀ ਪੁਲੀਸ ਨੇ ਮੌਕੇ ‘ਤੇ ਪਹੁੰਚ ਕੇ ਇਲਾਕੇ ਨੂੰ ਸੀਲ ਕਰ ਦਿੱਤਾ।ਉੱਥੇ ਹੀ ਦੇ ਲੋਕਾਂ ਦੇ ਵਿੱਚ ਦਹਿਸ਼ਤ ਦਾ ਮਾਹੌਲ,,,,,,ਉੱਥੇ ਹੀ ਮੁਲਾਜ਼ਮਾਂ ਨੇ ਦੱਸਿਆ ਕਿ ਸੂਚਨਾ ਮਿਲੀ ਹੈ ਕਿ ਚੀਤਾ ਸੁਸਾਇਟੀ ਵਿੱਚੋਂ ਨਿਕਲ ਗਿਆ ਹੈ ਪਰ ਫਿਰ ਵੀ ਇਲਾਕੇ ਦੀ ਚੈਕਿੰਗ ਕੀਤੀ ਜਾ ਰਹੀ ਹੈ। ਕਿਰਦਾਰ ਦੇ ਕਿ ਚੀਤੇ ਦੇ ਆਉਣ ਨਾਲ ਲੱਕ ਦੇ ਲੋਕਾਂ ਦੇ ਵਿੱਚ ਕਾਫੀ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ,,,,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ………
