ਬਠਿੰਡਾ ਦੇ ਵਿੱਚ ਉਸ ਵੇਲੇ ਚੀਕ ਚਿਹਾੜਾ ਪੈ ਗਿਆ ਜਦੋਂ ਇੱਕ ਬੇਕਾਬੂ ਹੋਈ ਫਾਰ ਚਿੰਦਰ ਗੱਡੀ ਦੇ ਵੱਲੋਂ ਸਕੂਲੀ ਬੱਚਿਆਂ ਦੇ ਆਟੋ ਨੂੰ ਟੱਕਰ ਮਾਰ ਦਿੱਤੀ। ਜਿਸ ਤੋਂ ਬਾਅਦ ਬੱਚੇ ਜ਼ਖਮੀ ਹੋ ਗਏ ਜਿਨਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਤਾਂ ਗੁੱਸੇ ਵਿੱਚ ਆਏ ਲੋਕਾਂ ਨੇ ਰੋਣ ਜਾਮ ਕਰਕੇ ਪੁਲਿਸ ਖਿਲਾਫ ਨਾਰੇਬਾਜ਼ੀ ਕੀਤੀ ਗਈ ਤੇ ਦੋਸ਼ਾਂ ਖਿਲਾਫ ਕਾਰਵਾਈ ਦੀ ਮੰਗ ਕੀਤੀ ਹੈ ਤੇ ਪਹੁੰਚੇ ਪੁਲਿਸ ਅਧਿਕਾਰ ਦਾ ਕਹਿਣਾ ਕਿ ਜਾਂਚ ਸ਼ੁਰੂ ਕਰ ਦਿੱਤੀ,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..
previous post