ਇਸ ਵੇਲੇ ਦੀ ਵੱਡੀ ਖਬਰ ਸਰਹੱਦੀ ਜਿਲ੍ਹੇ ਤਰਨਤਾਰਨ ਦੇ ਕਸਬਾ ਖੇਮਕਰਨ ਤੋਂ ਆ ਰਹੀ ਹੈ ਜਿੱਥੇ ਉਸ ਵੇਲੇ ਹਾਹਾਕਾਰ ਮਚ ਗਈ, ਜਦੋਂ ਅਣਪਛਾਤੇ ਵਿਅਕਤੀਆਂ ਨੇ ਇਕ ਟੈਕਸੀ ਡਰਾਈਵਰ ਨੂੰ ਤਾਬੜਤੋੜ ਗੋਲੀਆਂ ਮਾਰ ਕੇ ਖ਼ਤਮ ਕਰ ਦਿੱਤਾ ਗਿਆ । ਮ੍ਰਿਤਕ ਦੀ ਪਛਾਣ ਸ਼ੇਰ ਮਸੀਹ 35 ਸਾਲ ਪੁੱਤਰ ਨਾਜਰ ਮਸੀਹ ਵਜੋਂ ਹੋਈ ਹੈ। ਮੌਕੇ ‘ਤੇ ਪਹੁੰਚੀ ਪੁਲਸ ਨੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਇਸ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ।
ਪੂਰੀ ਖ਼ਬਰ ਲਈ ਦੇਖੋ ਵੀਡੀਓ : –
