ਪੰਜਾਬ ਦੇ ਜਲੰਧਰ ਪੱਛਮੀ ਦੇ ਅਵਤਾਰ ਨਗਰ ਗਲੀ ਨੰਬਰ 12 ‘ਚ ਫਰਿੱਜ ਦੀ ਗੈਸ ਲੀ ਹੋਣ ਕਾਰਨ ਭਾਜਪਾ ਵਰਕਰ ਘਈ ਪਰਿਵਾਰ ਦੇ 5 ਮੈਂਬਰਾਂ ਦੀ ਇੱਕੋ ਸਮੇਂ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਘਰ ‘ਚ ਦੱਸਿਆ ਜਾ ਰਿਹਾ ਫਰਿੱਜ ਦੀ ‘ਚੋਂ ਗੈਸ ਲੀਕ ਹੋਣ ਕਾਰਨ ਮੈਂਬਰਾਂ ਜਾ ਦੱਮ ਘੁੱਟ ਗਿਆ ਅਤੇ ਗੈਸ ਵੀ ਸਿਰ ‘ਚ ਚੱੜ੍ਹ ਗਈ, ਜਿਸ ਕਾਰਨ ਘਰ ਦੇ 6 ਮੈਂਬਰਾਂ ਦੀ ਮੌਤ ਹੋ ਗਈ। ਘਟਨਾ ਐਤਵਾਰ ਰਾਤ ਕਰੀਬ 9:30 ਵਜੇ ਦੀ ਦੱਸੀ ਜਾ ਰਹੀ ਹੈ। ਜਦੋਂ ਲੋਕ ਖਾਣਾ ਖਾਣ ਤੋਂ ਬਾਅਦ ਛੱਤ ‘ਤੇ ਸੈਰ ਕਰਨ ਲਈ ਨਿਕਲੇ ਤਾਂ ਉਨ੍ਹਾਂ ਨੇ ਘਰ ‘ਚੋਂ ਧੂੰਆਂ ਨਿਕਲਦਾ ਦੇਖਿਆ ਅਤੇ ਫਾਇਰ ਬ੍ਰਿਗੇਡ ਦੇ ਨਾਲ ਪੁਲਿਸ ਨੂੰ ਸੂਚਨਾ ਦਿੱਤੀ। ਜਾਣਕਾਰੀ ਦਿੰਦੇ ਗੁਆਂਢੀ ਔਰਤ ਨੇ ਜੋ ਅੱਗੇ ਦੱਸਿਆ,,,,ਉਹ ਸੁਣ ਦਿਲ ਦਹਿਲ ਜਾਵੇਗਾ,,,,,,,,
ਉੱਧਰ ਵਿਧਾਇਕ ਅਮਨ ਅਰੋੜਾ ਨੇ ਮੌਕੇ ਤੇ ਪਹੁੰਚ ਪਰਿਵਾਰ ਦੇ ਨਾਲ ਦੁੱਖ ਸਾਂਝਾ ਕੀਤਾ ਐ,,,,,,,,,ਪੁਲਿਸ ਅਧਿਕਾਰੀ ਨੇ ਦੱਸਿਆ ਕੀ 6 ਲੋਕਾਂ ਦੀ ਮੌਤ ਹੋ ਗਈ ਜਿਨ੍ਹਾਂ ਦੀ ਦੇਹ
ਨੂੰ ਸਿਵਲ ਹਸਪਤਾਲ ਵਿਖੇ ਪੋਸਟਮਾਰਟ ਲਈ ਭੇਜ ਦਿੱਤਾ ਗਿਆ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਐ ,,,,,,,,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ…….