Htv Punjabi
Punjab Video

ਪਾਕਿਸਤਾਨ ਦੀ ਸਰਹੱਦ ‘ਤੇ ਹੁੰਦਾ ਸੀ ਪੁੱਠਾ ਕੰਮ, ਫੌਜੀ ਜਵਾਨਾਂ ਨੇ ਬੋਲਤਾ ਧਾਵਾ ?

ਫਿਰੋਜ਼ਪੁਰ ਦੀ ਭਾਰਤ ਪਾਕਿਸਤਾਨ ਸਰਹੱਦ ਤੋਂ ਬੀਐਸਐਫ ਨੇ ਤਿੰਨ ਨੌਜਵਾਨਾਂ ਨੂੰ ਗਿਰਫਤਾਰ ਕੀਤਾ ਹੈ। ਮਿਲੀ ਜਾਣਕਾਰੀ ਅਨੁਸਾਰ ਇਹ ਤਿੰਨ ਨੌਜਵਾਨ ਜੀਰੋ ਲਾਇਨ ਦੇ ਨਜਦੀਕ ਪਾਏ ਗਏ ਸਨ। ਜਿਨ੍ਹਾਂ ਨੂੰ ਬੀਐਸਐਫ ਨੇ ਗਿਰਫਤਾਰ ਕਰ ਜਦ ਉਨ੍ਹਾਂ ਦੀ ਤਲਾਸ਼ੀ ਲਈ ਤਾਂ ਇਹਨਾਂ ਕੋਲੋਂ 14 ਗ੍ਰਾਮ ਹੈਰੋਇਨ 5 ਮੋਬਾਈਲ ਫੋਨ,ਇੱਕ ਬੈਗ,ਪੈਨ ਕਾਰਡ,ਅਧਾਰ ਕਾਰਡ,ਵੋਟਰ ਆਈਡੀ ਕਾਰਡ ਬਰਾਮਦ ਕੀਤਾ ਗਿਆ ਜਿਸ ਤੋਂ ਬਾਅਦ ਇਹਨਾਂ ਤਿੰਨਾਂ ਨੌਜਵਾਨਾਂ ਨੂੰ ਫਿਰੋਜ਼ਪੁਰ ਦੇ ਥਾਣਾ ਸਦਰ ਦੀ ਪੁਲਿਸ ਦੇ ਹਵਾਲੇ ਕੀਤਾ ਗਿਆ।

ਭਾਰਤ ਪਾਕਿਸਤਾਨ ਸਰਹੱਦ ਤੋਂ ਗਿਰਫਤਾਰ ਕੀਤੇ ਤਿੰਨ ਨੌਜਵਾਨਾਂ ਨੂੰ ਲੈਕੇ ਜਦੋਂ ਥਾਣਾ ਸਦਰ ਦੇ ਐਸ ਐਚ ਓ ਰਵੀ ਕੁਮਾਰ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਬੀਐਸਐਫ ਨੇ ਤਿੰਨ ਨੌਜਵਾਨਾਂ ਸਰਹੱਦ ਤੋਂ ਕਾਬੂ ਕੀਤਾ ਹੈ। ਜਿਨ੍ਹਾਂ ਨੂੰ ਬੀਐਸਐਫ ਨੇ ਉਨ੍ਹਾਂ ਦੇ ਹਵਾਲੇ ਕੀਤਾ ਗਿਆ ਹੈ। ਅਤੇ ਕਾਰਵਾਈ ਕਰਦਿਆਂ ਇਹਨਾਂ ਤਿੰਨ ਨੌਜਵਾਨਾਂ ਤੇ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਜਲਦ ਅਦਾਲਤ ਤੋਂ ਰਿਮਾਂਡ ਹਾਸਿਲ ਕਰ ਇਹਨਾਂ ਕੋਲੋਂ ਹੋਰ ਵੀ ਪੁਛਗਿੱਛ ਕੀਤੀ ਜਾਵੇਗੀ। ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ…..

Related posts

ਬੇਸ਼ਰਮ ਨੂੰਹ ਸਹੁਰੇ ਨਾਲ ਦੇਖੋ…?

htvteam

ਗਾਇਕ ਛਿੰਦਾ ਸ਼ੌਂਕੀ ਹੋਇਆ ਇਸ ਕੇਸ ਵਿੱਚ ਗ੍ਰਿਫਤਾਰ

Htv Punjabi

ਰਣਜੀਤ ਬਾਵਾ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਨੂੰ ਦਿੱਤੀ ਸੋਅ ਦੀ ਕਮਾਈ

htvteam

Leave a Comment