ਇਹ ਤਸਵੀਰਾਂ ਫਗਵਾੜਾ ਦੇ ਰਣਜੀਤ ਨਗਰ ਦੀਆਂ ਨੇ ਜਿੱਥੇ ਬੀਤੀ ਰਾਤ ਚੋਰਾਂ ਨੇ ਏਸ ਦੁਕਾਨ ਨੂੰ ਨਿਸ਼ਾਨਾ ਬਣਾਇਆ ਹੈ ਰਾਤ ਵੇਲੇ ਚੋਰਾਂ ਨੇ ਦੁਕਾਨ ਦਾ ਸ਼ਟਰ ਹੀ ਤੋੜ ਦਿੱਤਾ ਅਤੇ ਹੋਰ ਭੰਨ੍ਹ ਤੋੜ ਕਰਕੇ ਦੁਕਾਨ ਚ ਦਾਖਲ ਹੋਏ,ਸ਼ਾਤਿਰ ਚੋਰਾਂ ਨੇ ਦੁਕਾਨ ਤੇ ਲੱਗੇ ਸੀ.ਸੀ.ਟੀ.ਵੀ ਕੈਮਰੇ ਵੀ ਤੋੜ ਦਿੱਤੇ ਤਾਂ ਕੀ ਉਨ੍ਹਾਂ ਦੀ ਪਹਿਚਾਣ ਨਾ ਹੋ ਸਕੇ,ਏਸ ਬਾਬਤ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਦੁਕਾਨਦਾਰ ਨੇ ਦੱਸਿਆ ਕੀ ਰਾਤ ਵੇਲੇ ਦੁਕਾਨ ਦਾ ਸ਼ਟਰ ਤੋੜਕੇ ਚੋਰਾਂ ਵੱਲੋਂ ਲੁੱਖਾਂ ਰੁਪਏ ਦਾ ਕੀਮਤੀ ਸਮਾਨ ਚੋਰੀ ਕੀਤਾ ਗਿਆ,,,,,,,,
ਏਸ ਮੌਕੇ ਦੁਕਾਨਦਾਰ ਨੇ ਪ੍ਰਸ਼ਾਸਨ ਅੱਗੇ ਇਨਸਾਫ ਦੀ ਗੁਹਾਰ ਲਗਾਈ ਐ ਅਤੇ ਚੋਰਾਂ ਦੇ ਖਿਲਾਫ ਕਾਰਵਾਈ ਦੀ ਮੰਗ ਕੀਤੀ ਹੈ,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..
