ਅਜਨਾਲਾ ਦੇ ਮੁੱਖ ਚੌਕ ‘ਤੇ ਸਥਿਤ ਪਟਾਕਿਆਂ ਦੀ ਦੁਕਾਨ ‘ਤੇ ਪੁਲਿਸ ਵਲੋਂ ਛਾਪੇਮਾਰੀ ਕੀਤੀ ਗਈ ਇਸ ਦੌਰਾਨ ਮਹੌਲ ਉਸ ਸਮੇਂ ਤਨਾਅਪੁਰਨ ਹੋ ਗਿਆ ਜਦੋਂ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਹਲਕਾ ਵਿਧਾਇਕ ਵਲੋਂ ਧੱਕੇਸ਼ਾਹੀ ਦੇ ਇਲਜ਼ਾਮ ਲਗਾਏ ਗਏ,, ਅਤੇ ਧਰਨਾ ਦਿੱਤਾ ਗਿਆ ,,,

ਇਸਸ ਮੌਕੇ ਬੋਨੀ ਅਜਨਾਲਾ ਨੇ ਕਿਹਾ ਕਿ ਇਹ ਸਭ ਮੌਜੂਦਾ ਹਲਕਾ ਵਿਧਾਇਕ ਦੀ ਸ਼ਹਿ ਤੇ ਹੋ ਰਿਹਾ ਹੈ,, ਅਤੇ ਉਹ ਉਸ ਸਮੇਂ ਤੱਕ ਧਰਨਾ ਨਹੀਂ ਚੁੱਕਣਗੇ ਜਦੋਂ ਤੱਕ ਪੁਲਿਸ ਵਲੋਂ ਅਜਨਾਲਾ ‘ਤੇ ਲੁੱਟ ਦਾ ਮਾਮਲਾ ਦਰਜ ਨਹੀਂ ਕੀਤਾ ਜਾਂਦਾ,,
previous post
