Htv Punjabi
Punjab

ਪੈਰਿਸ ਓਲੰਪਿਕ: ਭਾਰਤ ਨੂੰ ਹਾਕੀ ‘ਚ ਮਿਲਿਆ ਕਾਂਸੀ ਦਾ ਤਗਮਾ: ਸਪੇਨ ਨੂੰ 2-1 ਨਾਲ ਹਰਾਇਆ

– ਹਰਮਨਪ੍ਰੀਤ ਨੇ ਕੀਤੇ 2 ਗੋਲ

ਪੈਰਿਸ ਓਲੰਪਿਕ ‘ਚ ਭਾਰਤ ਨੇ ਚੌਥਾ ਤਮਗਾ ਜਿੱਤਿਆ ਹੈ। ਟੀਮ ਇੰਡੀਆ ਨੇ ਕਾਂਸੀ ਦੇ ਤਗਮੇ ਦੇ ਮੁਕਾਬਲੇ ਵਿੱਚ ਸਪੇਨ ਨੂੰ 2-1 ਨਾਲ ਹਰਾਇਆ।

ਭਾਰਤੀ ਕਪਤਾਨ ਹਰਮਨਪ੍ਰੀਤ ਸਿੰਘ ਨੇ ਦੋ ਗੋਲ ਕੀਤੇ। ਕਪਤਾਨ ਹਰਮਨਪ੍ਰੀਤ ਸਿੰਘ ਨੇ 33ਵੇਂ ਮਿੰਟ ਵਿੱਚ ਪੈਨਲਟੀ ਕਾਰਨਰ ’ਤੇ ਗੋਲ ਕੀਤਾ। ਇਸ ਤੋਂ ਪਹਿਲਾਂ ਕਪਤਾਨ ਨੇ 30ਵੇਂ ਮਿੰਟ ‘ਤੇ ਪੈਨਲਟੀ ‘ਤੇ ਵੀ ਗੋਲ ਕੀਤਾ। ਅੱਧੇ ਸਮੇਂ ਤੱਕ ਸਕੋਰ 1-1 ਨਾਲ ਬਰਾਬਰ ਰਿਹਾ। ਸਪੇਨ ਲਈ ਇਕਮਾਤਰ ਗੋਲ ਮਾਰਕ ਮਿਰਾਲੇਸ ਪੋਰਟਿਲੋ ਨੇ 18ਵੇਂ ਮਿੰਟ ‘ਚ ਪੈਨਲਟੀ ਸਟ੍ਰੋਕ ‘ਤੇ ਕੀਤਾ।

Related posts

ਰਮਜਾਨ ਸਾਰੇ ਮਨੁੱਖਾਂ ਲਈ ਰਹਿਮਤ ਦਾ ਮਹੀਨਾ ਹੈ : ਸ਼ਾਹੀ ਇਮਾਮ ਪੰਜਾਬ

htvteam

ਗੈਂਗਸਟਰ ਗੋਲਡੀ ਬਰਾੜ ਦਾ ਬੈਂਕ ‘ਚ ਖਾਤਾ ਖੁਲਵਾਉਣ ਪੁੱਜਿਆ ਨੌਜਵਾਨ

htvteam

ਚੋਰਾਂ ਨੇ ਤਾਂ ਹੁਣ ਮੂੰਗਫਲੀ ਵੀ ਸ਼ੁਰੂ ਕੀਤੀ ਚੋਰੀ ਕਰਨੀ ਇਕ ਦੋ ਨਹੀਂ ਦੇਖੋ ਕਿੰਨੇ ਗੱਟੇ ਲੱਦ ਕੇ ਲੈ ਗਏ

htvteam

Leave a Comment