Htv Punjabi
Punjab

ਪੰਜਾਬ ਚੋਣਾਂ 2022: ‘ਆਪ’ ਨੇ 10 ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ

ਆਮ ਆਦਮੀ ਪਾਰਟੀ ਨੇ ਸ਼ੁੱਕਰਵਾਰ ਨੂੰ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ 10 ਉਮੀਦਵਾਰਾਂ ਦੀ ਪਹਿਲੀ ਸੂਚੀ ਦਾ ਐਲਾਨ ਕਰ ਦਿੱਤਾ ਹੈ।

ਆਪ ਵਿਧਾਇਕ ਅਮਨ ਅਰੋੜਾ ਨਾਲ ਕੀ ਹੋਈ ਗੱਲਬਾਤ ਦੇਖਣ ਲਈ ਲਿੰਕ ਤੇ ਕਲਿੱਕ ਕਰੋ : https://www.youtube.com/watch?v=iqDMW9IUSTs

ਪਾਰਟੀ ਵੱਲੋਂ ਆਪਣੇ ਟਵਿੱਟਰ ਹੈਂਡਲ ‘ਤੇ ਸਾਂਝੀ ਕੀਤੀ ਸੂਚੀ ਅਨੁਸਾਰ ‘ਆਪ’ ਦੇ ਸੀਨੀਅਰ ਆਗੂ ਹਰਪਾਲ ਸਿੰਘ ਚੀਮਾ, ਜੋ ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਹਨ, ਨੂੰ ਦਿੜ੍ਹਬਾ ਸੀਟ ਤੋਂ ਟਿਕਟ ਦਿੱਤੀ ਗਈ ਹੈ, ਜਦਕਿ ਅਮਨ ਅਰੋੜਾ ਸੁਨਾਮ ਵਿਧਾਨ ਸਭਾ ਹਲਕੇ ਤੋਂ ਚੋਣ ਲੜਨਗੇ। ਜਗਰਾਉਂ ਸੀਟ ਤੋਂ ਸਰਵਜੀਤ ਕੌਰ ਮਾਣੂੰਕੇ ਅਤੇ ਤਲਵੰਡੀ ਸਾਬੋ ਤੋਂ ਬਲਜਿੰਦਰ ਕੌਰ ਚੋਣ ਲੜਨਗੇ।

Related posts

ਮਜੀਠੀਆ ਘਰ ਰੇਡ ! ਘਬਰਾਈ ਫਿਰੇ ਪਤਨੀ !

htvteam

ਬੈਂਕ ਚ ਡਾਕਾ ਪਿਆ ਜਾਂ ਪਵਾਇਆ, ਵੱਡਾ ਖੁਲਾਸਾ ?

htvteam

ਸੂਬੇ ਭਰ ‘ਚ ਬਦਲਿਆ ਮੌਸਮ ਦਾ ਮਿਜਾਜ਼, ਪੰਜਾਬ ‘ਚ ਬਣਿਆ ਸ਼ਿਮਲਾ ਵਰਗਾ ਮੌਸਮ

htvteam