Htv Punjabi
Punjab Video

ਪੰਜਾਬ ਦੇ ਕਿਹੜੇ-ਕਿਹੜੇ ਵੱਡੇ ਲੀਡਰਾਂ ਦਾ ਚੋਣਾਂ ‘ਚੋਂ ਕੀਤਾ ਪੱਤਾ ਸਾਫ ?

ਇਸ ਵੇਲੇ ਦੀ ਵੱਡੀ ਅਤੇ ਅਹਿਮ ਖਬਰ ਲੋਕ ਸਭਾ ਚੋਣਾਂ ਦੇ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ।,, ਚੋਣ ਕਮਿਸ਼ਨ ਦੇ ਵੱਲੋਂ ਹੁਣੇ ਹੁਣੇ ਵੱਡਾ ਐਕਸ਼ਨ ਲਿਆ ਗਿਆ। ਭਾਰਤੀ ਚੋਣ ਕਮਿਸ਼ਨ ਨੇ ਵੱਖ-ਵੱਖ ਹੁਕਮਾਂ ਰਾਹੀਂ ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਲੜਨ ਵਾਲੇ 7 ਉਮੀਦਵਾਰਾਂ ਨੂੰ ਅਯੋਗ ਐਲਾਨਿਆ ਹੈ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਮਾਨਸਾ ਵਿਧਾਨ ਸਭਾ ਸੀਟ ਤੋਂ ਚੋਣ ਲੜਨ ਵਾਲੇ ਜੀਵਨ ਦਾਸ ਬਾਵਾ, ਤਰੁਣਵੀਰ ਸਿੰਘ ਆਹਲੂਵਾਲੀਆ ਤੇ ਵੈਦ ਬਲਵੰਤ ਅਤੇ ਫਾਜ਼ਿਲਕਾ ਜ਼ਿਲ੍ਹੇ ਦੀ ਜਲਾਲਾਬਾਦ ਵਿਧਾਨ ਸਭਾ ਸੀਟ ਤੋਂ ਚੋਣ ਲੜਨ ਵਾਲੇ ਬਲਜੀਤ ਸਿੰਘ ਅਤੇ ਬੱਲੂਆਣਾ ਵਿਧਾਨ ਸਭਾ ਸੀਟ ਤੋਂ ਚੋਣ ਲੜਨ ਵਾਲੇ ਪ੍ਰਿਥੀ ਰਾਮ ਮੇਘ ਨੂੰ ਅਯੋਗ ਐਲਾਨਿਆ ਗਿਆ ਹੈ।

ਇਸੇ ਤਰ੍ਹਾਂ ਮਾਲੇਰਕੋਟਲਾ ਵਿਧਾਨ ਸਭਾ ਸੀਟ ਤੋਂ ਉਮੀਦਵਾਰ ਧਰਮਿੰਦਰ ਸਿੰਘ ਅਤੇ ਅਮਰਗੜ੍ਹ ਸੀਟ ਤੋਂ ਉਮੀਦਵਾਰ ਸਤਵੀਰ ਸਿੰਘ ਸ਼ੀਰਾ ਬਨਭੌਰਾ ਨੂੰ ਵੀ ਭਾਰਤੀ ਚੋਣ ਕਮਿਸ਼ਨ ਨੇ ਅਗਲੇ 3 ਸਾਲ ਤੱਕ ਚੋਣ ਲੜਨ ਦੇ ਅਯੋਗ ਐਲਾਨਿਆ ਹੈ।ਇਹ ਮੀਟਿੰਗ ਚੋਣ ਤਿਆਰੀਆਂ ਦਾ ਜਾਇਜ਼ਾ ਲੈਣ ਕਮਿਸ਼ਨ ਦੇ ਜੰਮੂ-ਕਸ਼ਮੀਰ ਦੌਰੇ ਤੋਂ ਕੁਝ ਦਿਨ ਪਹਿਲਾਂ ਹੋ ਰਹੀ ਹੈ। ਚੋਣ ਕਮਿਸ਼ਨ ਨੇ ਲੋਕ ਸਭਾ ਅਤੇ ਚਾਰ ਵਿਧਾਨ ਸਭਾ ਚੋਣਾਂ ਲਈ ਕੇਂਦਰੀ ਹਥਿਆਰਬੰਦ ਪੁਲੀਸ ਬਲਾਂ ਦੇ 3.4 ਲੱਖ ਜਵਾਨਾਂ ਦੀ ਮੰਗ ਕੀਤੀ ਹੈ। ਦੇਸ਼ ਭਰ ਵਿੱਚ ਕਰੀਬ 97 ਕਰੋੜ ਵੋਟਰ ਹਨ। ਕਮਿਸ਼ਨ ਦੇਸ਼ ਭਰ ਵਿੱਚ ਕਰੀਬ 12.5 ਲੱਖ ਪੋਲਿੰਗ ਸਟੇਸ਼ਨ ਬਣਾਏਗਾ। ਚੋਣ ਕਮਿਸ਼ਨ ਰੇਲਵੇ ਦੇ ਉੱਚ ਅਧਿਕਾਰੀਆਂ ਨਾਲ ਵੀ ਮੀਟਿੰਗ ਕਰੇਗਾ।,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..

Related posts

ਆਹ ਜਨਾ-ਨੀ ਨੇ ਡਰਾਏ ਹੋਏ ਸੀ ਮੁਹੱਲੇ ਦੇ ਲੋਕ

htvteam

ਕਾਂਗਰਸੀ ਲੀਡਰ ਖਿਝਿਆ; ਦੇਖੋ ਪਾਰਟੀ ਦੀ ਹਾਰ ਲਈ ਕਿਸ ਨੂੰ ਦੱਸਿਆ ਜ਼ਿੰਮੇਵਾਰ

htvteam

ਆਹ ਮੁੰਡੇ ਨੂੰ ਗ਼ਲਤ ਕੰਮ ਦਾ ਪਿਆ ਚਸਕਾ, ਵੀਡੀਓ ਦੇਖ ਹੈਰਾਨ ?

htvteam

Leave a Comment