Punjab Videoਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਫੈਸਲਾ; ਕੱਚੇ ਮੁਲਾਜ਼ਮ ਹੋਣਗੇ ਪੱਕੇ by htvteamMarch 22, 20220559 Share0 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਫੈਸਲਾ ਸੂਬੇ ਦੇ ਗਰੁੱਪ ਸੀ ਅਤੇ ਡੀ ਦੇ ਕੱਚੇ ਮੁਲਾਜ਼ਮ ਹੋਣਗੇ ਪੱਕੇ ਭਗਵੰਤ ਮਾਨ ਨੇ ਮੁੱਖ ਸਕੱਤਰ ਨੂੰ ਦਿੱਤੇ ਨਿਰਦੇਸ਼ 35 ਹਜ਼ਾਰ ਮੁਲਾਜ਼ਮਾਂ ਨੂੰ ਕੀਤਾ ਜਾਏਗਾ ਪੱਕਾ