Htv Punjabi
Punjab

ਪੰਜਾਬ ਵਿਚ ਜ਼ਿਮਨੀ ਚੋਣਾਂ ਦੀ ਤਰੀਕ ਬਦਲੀ

ਪੰਜਾਬ ਵਿਚ 4 ਵਿਧਾਨ ਸਭਾ ਹਲਕਿਆਂ ਦੀਆਂ ਜ਼ਿਮਨੀ ਚੋਣਾਂ ਦੀ ਤਰੀਖ ਬਦਲ ਦਿੱਤੀ ਗਈ ਹੈ। ਹੁਣ ਇਹ ਚੋਣਾਂ 20 ਨਵੰਬਰ ਨੂੰ ਹੋਣਗੀਆਂ। ਦਸ ਦਈਏ ਕਿ ਇਹ ਜ਼ਿਮਨੀ ਚੋਣਾਂ ਬਰਨਾਲਾ, ਗਿੱਦੜਬਾਹਾ, ਚੱਬੇਵਾਲ ਅਤੇ ਡੇਰਾ ਬਾਬਾ ਨਾਨਕ ਵਿਖੇ ਹੋਣੀਆਂ ਸਨ। ਪਹਿਲਾਂ ਇਹ ਵੋਟਾਂ 13 ਨਵੰਬਰ ਨੂੰ ਪੈਣੀਆਂ ਸਨ।

ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਅਤੇ ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਵੀ ਚੋਣ ਕਮਿਸ਼ਨ ਨੂੰ ਪੱਤਰ ਲਿਖ ਕੇ ਮਿਤੀ ਬਦਲਣ ਦੀ ਮੰਗ ਕੀਤੀ ਸੀ। ਉਨ੍ਹਾਂ ਵੱਲੋਂ ਪੱਤਰ ਵਿੱਚ ਦਲੀਲ ਦਿੱਤੀ ਗਈ ਸੀ ਕਿ 15 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਹੈ। ਪ੍ਰਕਾਸ਼ ਪਰਵ 3 ਦਿਨਾਂ ਤੱਕ ਚੱਲਦਾ ਹੈ, ਜਿਸ ਦੀ ਸ਼ੁਰੂਆਤ 13 ਨਵੰਬਰ ਨੂੰ ਅਖੰਡ ਪਾਠ ਸਾਹਿਬ ਨਾਲ ਹੋਵੇਗੀ। ਉਸੇ ਦਿਨ ਵੋਟਿੰਗ ਹੋਣੀ ਹੈ। ਅਜਿਹੀ ਸਥਿਤੀ ਵਿੱਚ ਕਮਿਸ਼ਨ ਨੂੰ ਵਿਚਾਰ ਕਰਨਾ ਚਾਹੀਦਾ ਹੈ

Related posts

ਬਾਣੇ ਚ ਮੁੱਲ ਦੀ ਜਨਾਨੀ ਨਾਲ ਗੱਡੀ ਚ ਫੜ੍ਹਿਆ ਨੰਗਾ ਬੰਦਾ, ਵੀਡੀਓ ਵਾਇਰਲ

htvteam

ਜਨਾਨੀਆਂ ਨੂੰ ਤਾਹਨੇ ਮਾਰਨ ਵਾਲੇ ਹੋਜੋ ਸਾਵਧਾਨ ,ਨਹੀਂ ਤਾਂ ਤੁਹਾਡਾ ਹੋ ਜਾਵੇਗਾ ਰਾਮ ਨਾਮ ਸੱਤ

htvteam

ਮੁੱਖ ਮੰਤਰੀ ਦੀ ਕੋਠੀ ਘੇਰਨ ਜਾ ਰਹੇ ‘ਆਪ’ ਵਿਧਾਇਕਾਂ ਨੂੰ ਪੁਲਿਸ ਨੇ ਫੜਿਆ, ਵੇਖੋ ਤਸਵੀਰਾਂ

htvteam

Leave a Comment